21-22 ਅਕਤੂਬਰ ਨੂੰ ਮੁਲਾਜ਼ਮ ਲੈਣਗੇ ਸਮੂਹਿਕ ਛੁੱਟੀ-ਤਾਲਮੇਲ ਕਮੇਟੀ ਡੀ.ਸੀ. ਦਫ਼ਤਰ ਮੋਗਾ ਦੇ ਮੂਹਰੇ ਲਾਇਆ ਜਾਵੇਗਾ ਰੋਸ ਧਰਨਾ
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਜ਼ਿਲ੍ਹਾ ਮੋਗਾ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ। ਮੀਟਿੰਗ ਦੀ ਪ੍ਰਧਾਨਗੀ ਗੁਰਜੰਟ ਸਿੰਘ ਕੋਕਰੀ ਨੇ ਕੀਤੀ।
ਅਜੀਤ ਡੈਸਕ
18-10-2026