ਨਗਰ ਨਿਗਮ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਮੋਗਾ, 17 ਅਕਤੂਬਰ (ਸੁਰਿੰਦਰਪਾਲ ਸਿੰਘ)-ਸਵੱਛ ਭਾਰਤ ਮੁਹਿੰਮ ਤਹਿਤ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਰਾਜਿੰਦਰਾ ਪਬਲਿਕ ਸਕੂਲ ਵਿਖੇ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਦਿਆਂ ਸਵੱਛਤਾ ਦੀ ਸਹੁੰ ਚੁਕਾਈ ਗਈ।
ਅਜੀਤ ਡੈਸਕ
18-10-2026