21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪ੍ਰਤਿਭਾ ਖੋਜ ਸਹਿ ਵਿੱਦਿਅਕ ਮੁਕਾਬਲੇ ਵਿਚ ਪੁਜ਼ੀਸ਼ਨਾਂ ਹਾਸਲ ਕੀਤੀਆਂ

ਨੱਥੂਵਾਲਾ ਗਰਬੀ, 20 ਅਕਤੂਬਰ (ਨਵਦੀਪ ਸਿੰਘ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ.) ਅਸ਼ੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਪ੍ਰਤਿਭਾ ਖੋਜ ਸਹਿ ਵਿੱਦਿਅਕ ਮੁਕਾਬਲੇ ਵਿਚ 26 ਵਿਦਿਆਰਥੀਆਂ ਨੇ ਭਾਗ ਲਿਆ| ਸੁੰਦਰ ਲਿਖਾਈ ਮੁਕਾਬਲੇ ਵਿਚ ਹਰਮਨਜੀਤ ਸਿੰਘ ਮਾਹਲਾ ਕਲਾਂ ਨੇ ਪਹਿਲਾ ਸਥਾਨ, ਕਹਾਣੀ ਮੁਕਾਬਲੇ ਵਿਚ ਜਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 21-10-2026
ਨੱਥੂਵਾਲਾ ਗਰਬੀ, 20 ਅਕਤੂਬਰ (ਨਵਦੀਪ ਸਿੰਘ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ.) ਅਸ਼ੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਪ੍ਰਤਿਭਾ ਖੋਜ ਸਹਿ ਵਿੱਦਿਅਕ ਮੁਕਾਬਲੇ ਵਿਚ 26 ਵਿਦਿਆਰਥੀਆਂ ਨੇ ਭਾਗ ਲਿਆ| ਸੁੰਦਰ ਲਿਖਾਈ ਮੁਕਾਬਲੇ ਵਿਚ ਹਰਮਨਜੀਤ ਸਿੰਘ ਮਾਹਲਾ ਕਲਾਂ ਨੇ ਪਹਿਲਾ ਸਥਾਨ, ਕਹਾਣੀ ਮੁਕਾਬਲੇ ਵਿਚ ਜਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮਿਡਲ ਵਿਭਾਗ ਦੀ ਵਿਦਿਆਰਥਣ ਅਰਸ਼ਵੀਰ ਕੌਰ ਤੇ ਸਾਥਣਾਂ ਨੇ ਕੋਰਿਓਗ੍ਰਾਫੀ ਵਿਚ ਦੂਜਾ ਸਥਾਨ ਹਾਸਲ ਕੀਤਾ ਜਦੋਂ ਕਿ ਹਾਈ ਵਿਭਾਗ ਦੇ ਵਿਦਿਆਰਥੀ ਮਨਜੋਧ ਸਿੰਘ ਤੇ ਸਾਥੀਆਂ ਨੇ ਕੋਰੀਓਗ੍ਰਾਫੀ ਵਿਚ ਭਾਗ ਲਿਆ| ਪ੍ਰਿੰਸੀਪਲ ਤੇਜਿੰਦਰ ਕੌਰ ਗਿੱਲ, ਪ੍ਰਿੰਸੀਪਲ ਭੁਪਿੰਦਰ ਕੌਰ, ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ, ਮੈਡਮ ਜਸਵੀਰ ਕੌਰ, ਪਰਮਜੀਤ ਕੌਰ, ਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਇਕਾਈ ਮੋਗਾ ਵਲੋਂ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਅਗਲੀ ਖ਼ਬਰ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਕੋਕਰੀ, ਮੱਦੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।