22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਖ਼ਾਲਸਾ ਸਕੂਲ, ਮੋਗਾ ਵਿਖੇ ਐਲਾਨਿਆ ਗਿਆ ਧਾਰਮਿਕ ਪ੍ਰੀਖਿਆ ਦਾ ਨਤੀਜਾ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਧਾਰਮਿਕ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਜੋ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਵਿਚ ਖ਼ਾਲਸਾ ਗਰਲਜ਼ ਹਾਈ ਸਕੂਲ ਮੋਗਾ ਦੇ 30 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਵਿਚ ਦੋ ਵਿਦਿਆਰਥੀਆਂ ਨੇ ਮੈਡਲ ਪ੍ਰਾਪਤ ਕੀਤੇ ਅਤੇ ਬਾਕੀ ਵਿਦਿਆਰਥੀ ਪਹਿਲੇ ਦਰਜੇ ‘ ਤੇ ਪਾਸ ਹੋਏ।

ਅਜੀਤ ਡੈਸਕ 22-10-2026
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਧਾਰਮਿਕ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਲੋਂ ਜੋ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜਿਸ ਵਿਚ ਖ਼ਾਲਸਾ ਗਰਲਜ਼ ਹਾਈ ਸਕੂਲ ਮੋਗਾ ਦੇ 30 ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਵਿਚ ਦੋ ਵਿਦਿਆਰਥੀਆਂ ਨੇ ਮੈਡਲ ਪ੍ਰਾਪਤ ਕੀਤੇ ਅਤੇ ਬਾਕੀ ਵਿਦਿਆਰਥੀ ਪਹਿਲੇ ਦਰਜੇ ‘ ਤੇ ਪਾਸ ਹੋਏ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਲਖਵੀਰ ਸਿੰਘ, ਗੁਲਾਬ ਸਿੰਘ ਨੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦਿੱਤੇ, ਸਕੂਲ ਦੇ ਮੁੱਖ ਅਧਿਆਪਕਾ ਵਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਇਸੇ ਤਰ੍ਹਾਂ ਗੁਰਬਾਣੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਬਲੌਸਮ ਕਾਨਵੈਂਟ ਸਕੂਲ ਵਿਖੇ ਪਲੇਅਵੇਅ ਦੇ ਬੱਚਿਆਂ ਨੇ ਗਤੀਵਿਧੀ ਰਾਹੀਂ ਸਿੱਖੇ ਨਵੇਂ ਹੁਨਰ ਅਗਲੀ ਖ਼ਬਰ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।