ਡਰੱਗ ਇੰਸਪੈਕਟਰ ਰਵੀ ਗੁਪਤਾ ਦੀ ਟੀਮ ਨੇ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ ਕਈ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਹੋਏ ਰਫੂ ਚੱਕਰ
ਧਰਮਕੋਟ, 23 ਅਕਤੂਬਰ (ਪਰਮਜੀਤ ਸਿੰਘ)- ਅੱਜ ਡਰੱਗ ਇੰਸਪੈਕਟਰ ਰਵੀ ਗੁਪਤਾ ਅਤੇ ਉਨ੍ਹਾਂ ਦੀ ਟੀਮ ਵਲੋਂ ਧਰਮਕੋਟ ਦੇ ਸਮੂਹ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਈ ਮੈਡੀਕਲ ਸਟੋਰ ਵਾਲੇ ਆਪਣੀਆਂ ਦੁਕਾਨਾਂ ਬੰਦ ਕਰਕੇ ਮੌਕੇ ਤੋਂ ਖਿਸਕ ਗਏ ਜਿਸ ਨਾਲ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਹੋ ਰਹੇ ਹਨ।
ਅਜੀਤ ਡੈਸਕ
24-10-2026