ਭਾਈ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਸਦਮਾ-ਨਾਨੀ ਦਾ ਦਿਹਾਂਤ
ਮੋਗਾ, 31 ਅਕਤੂਬਰ (ਗੁਰਤੇਜ ਸਿੰਘ ਬੱਬੀ)-ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨਾਨੀ ਮੁਖਤਿਆਰ ਕੌਰ ਦਾ ਦਿਹਾਂਤ ਹੋ ਗਿਆ। ਮਾਤਾ ਦਾ ਅੰਤਿਮ ਸੰਸਕਾਰ 3 ਨਵੰਬਰ ਮੰਗਲਵਾਰ ਨੂੰ ਉਨ੍ਹਾਂ ਦੇ ਬੇਟੇ ਰਣਜੀਤ ਸਿੰਘ ਦੇ ਆਉਣ ’ਤੇ ਕੀਤਾ ਜਾਵੇਗਾ ਕਿਉਂਕਿ ਭਾਈ ਰਣਜੀਤ ਸਿੰਘ ਵੀ ਇਸ ਸਮੇਂ ਅਜਨਾਲਾ ਕੇਸ ਵਿਚ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਹਨ।
ਅਜੀਤ ਡੈਸਕ
01-11-2026