02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਯੂਥ ਮਿਲਣੀ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ-ਪ੍ਰਧਾਨ ਡਾਲਾ

ਅਜੀਤਵਾਲ, 2 ਨਵੰਬਰ (ਹਰਦੇਵ ਸਿੰਘ ਮਾਨ)- ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਵਿਖੇ ਅੰਮ੍ਰਿਤ ਪੈਲੇਸ ਦੇ ਨੇੜੇ 4 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਣ ਵਾਲੀ ਯੂਥ ਮਿਲਣੀ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਜਸਦੀਪ ਸਿੰਘ ਗਿੱਲ ਡਾਲਾ ਅਤੇ ਅਮਰਿੰਦਰ ਸਿੰਘ ਸੈਦੋਕੇ ਕੋਰ ਕਮੇਟੀ ਮੈਂਬਰ ਪੰਜਾਬ ਨੇ ਗੱਲਬਾਤ ਕਰਦਿਆਂ ਕੀਤਾ।

ਯੂਥ ਪ੍ਰਧਾਨ ਜਸਦੀਪ ਸਿੰਘ ਗਿੱਲ ਅਤੇ ਅਮਰਿੰਦਰ ਸਿੰਘ ਸੈਦੋਕੇ| 03-11-2026
ਅਜੀਤਵਾਲ, 2 ਨਵੰਬਰ (ਹਰਦੇਵ ਸਿੰਘ ਮਾਨ)- ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਵਿਖੇ ਅੰਮ੍ਰਿਤ ਪੈਲੇਸ ਦੇ ਨੇੜੇ 4 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਣ ਵਾਲੀ ਯੂਥ ਮਿਲਣੀ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਜਸਦੀਪ ਸਿੰਘ ਗਿੱਲ ਡਾਲਾ ਅਤੇ ਅਮਰਿੰਦਰ ਸਿੰਘ ਸੈਦੋਕੇ ਕੋਰ ਕਮੇਟੀ ਮੈਂਬਰ ਪੰਜਾਬ ਨੇ ਗੱਲਬਾਤ ਕਰਦਿਆਂ ਕੀਤਾ। ਪ੍ਰਧਾਨ ਡਾਲਾ ਨੇ ਕਿਹਾ ਕਿ ਪਾਰਟੀ ਦੇ ਸੂਬਾ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਨੌਜਵਾਨਾਂ ਨਾਲ ਪੰਜਾਬ ਦੀ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਹਿਮ ਮੁੱਦਿਆਂ ਸਮੇਤ 2027 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਵਿਚਾਰ ਸਾਂਝੇ ਕਰਨ ਦੇ ਮਨਸ਼ੇ ਨਾਲ ਨੌਜਵਾਨਾਂ ਨਾਲ ਮੇਲ ਮਿਲਾਪ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਅਹਿਮ - ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ’ ਚ ਕਰੋੜਾਂ ਦੇ ਐਸਟੀਮੇਟਾਂ ’ ਤੇ ਸਵਾਲਾਂ ਦੀ ਬੁਛਾੜ ਅਗਲੀ ਖ਼ਬਰ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਮਨਾਇਆ ‘ਹੈਲੋਵੀਨ ਡੇ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।