ਬਾਬਾ ਵਿਸ਼ਵਕਰਮਾ ਦਾ ਪ੍ਰਗਟ ਦਿਵਸ ਮਨਾਉਣ ਸੰਬੰਧੀ ਮੀਟਿੰਗ 9 ਨੂੰ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ-ਸਤਿਨਾਮ ਸਿੰਘ ਕਲਸੀ
ਕਿਸ਼ਨਪੁਰਾ ਕਲਾਂ, 3 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਬਾਬਾ ਵਿਸ਼ਵਕਰਮਾ ਦਾ ਪ੍ਰਗਟ ਦਿਵਸ ਮਨਾਉਣ ਸਬੰਧੀ ਮੀਟਿੰਗ ਮਿਸਤਰੀ ਦਲੇਰ ਸਿੰਘ ਕਲਸੀ ਦੇ ਗ੍ਰਹਿ ਵਿਖੇ ਸਰਬਨ ਸਿੰਘ ਕਲਸੀ ਦੀ ਦੇਖ ਰੇਖ ਹੇਠ ਹੋਈ। ਮੀਟਿੰਗ ’ਚ ਹਰ ਮੈਂਬਰ ਦੀਆਂ ਵੱਖ-ਵੱਖ ਕੰਮਾਂ ਦੀ ਡਿਊਟੀਆਂ ਲਗਾਉਂਦਿਆਂ ਅਤੇ ਅਗਵਾਈ ਵੀ ਸ਼ੁਰੂ ਕਰਨ ਸਬੰਧੀ ਅਹਿਮ ਵਿਚਾਰਾਂ ਕਰਦਿਆਂ ਕਿਹਾ ਕਿ 9 ਨਵੰਬਰ ਨੂੰ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ।
ਅਜੀਤ ਡੈਸਕ
04-11-2026