ਦੇਸ਼ ਭਗਤ ਕਾਲਜ ਮੋਗਾ ਵਿਖੇ ਕਰਵਾਇਆ ਮਹਿੰਦੀ ਮੁਕਾਬਲਾ
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਫਾਊਂਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਵਿਦਿਆਰਥੀਆਂ ਨੇ ਭਾਗ ਲਿਆ।
ਅਜੀਤ ਡੈਸਕ
05-11-2026