13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ

ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਜੋ ਆਪਣਾ ਜੀਵਨ ਸਫਲ ਕਰਕੇ ਇਸ ਫ਼ਾਨੀ ਸੰਸਾਰ ਤੋਂ ਸਦਾ ਲਈ ਰੁਖ਼ਸਤ ਹੋ ਗਏ ਸਨ, ਉਨ੍ਹਾਂ ਦੇ ਜਨਮ ਦਿਨ ‘ਤੇ 14 ਨਵੰਬਰ ਦਿਨ ਸਨਿਚਰਵਾਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਡਾਲਾ ਦੇ ਗੁਰਦੁਆਰਾ ਰੌੜੀ ਸਾਹਿਬ ਵਿਖੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਉਪਰੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ ਦਮਦਮੀ ਟਕਸਾਲ ਵਾਲੇ ਉਨ੍ਹਾਂ ਦੇ ਜੀਵਨ ‘ਤੇ ਕਿਤਾਬ ਵੀ ਰਿਲੀਜ਼ ਕਰਨਗੇ।

ਅਜੀਤ ਡੈਸਕ 13-11-2026
ਮੋਗਾ, 12 ਨਵੰਬਰ (ਸੁਰਿੰਦਰਪਾਲ ਸਿੰਘ)-ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਜੋ ਆਪਣਾ ਜੀਵਨ ਸਫਲ ਕਰਕੇ ਇਸ ਫ਼ਾਨੀ ਸੰਸਾਰ ਤੋਂ ਸਦਾ ਲਈ ਰੁਖ਼ਸਤ ਹੋ ਗਏ ਸਨ, ਉਨ੍ਹਾਂ ਦੇ ਜਨਮ ਦਿਨ ‘ਤੇ 14 ਨਵੰਬਰ ਦਿਨ ਸਨਿਚਰਵਾਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਡਾਲਾ ਦੇ ਗੁਰਦੁਆਰਾ ਰੌੜੀ ਸਾਹਿਬ ਵਿਖੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਉਪਰੰਤ ਬਾਬਾ ਬਲਦੇਵ ਸਿੰਘ ਜੋਗੇਵਾਲਾ ਦਮਦਮੀ ਟਕਸਾਲ ਵਾਲੇ ਉਨ੍ਹਾਂ ਦੇ ਜੀਵਨ ‘ਤੇ ਕਿਤਾਬ ਵੀ ਰਿਲੀਜ਼ ਕਰਨਗੇ। ਇਹ ਜਾਣਕਾਰੀ ਯੂਨਾਈਟਿਡ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਦਿੱਤੀ।
ਪਿਛਲੀ ਖ਼ਬਰ ਲਿੱਧੜਾ ਪਿੰਡ ਦੀ ਚੋਣ ਵਿੱਚ ਦਰਸ਼ਨ ਸਿੰਘ ਬਣੇ ਪ੍ਰਧਾਨ ਅਗਲੀ ਖ਼ਬਰ ਨਗਰ ਕੌਂਸਲ ਧਰਮਕੋਟ ਤੇ ਬਾਘਾ ਪੁਰਾਣਾ ਚੋਣਾਂ-2026 ਵੋਟਰ ਸੂਚੀਆਂ ’ਚ ਆਪਣਾ ਨਾਂਅ ਚੈੱਕ ਕਰ ਸਕਦੇ ਹਨ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।