ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਸੰਗਰੂਰ ਪੱਕਾ ਮੋਰਚੇ 18 ਨਵੰਬਰ ਨੂੰ ਹੋਵੇਗੀ ਸ਼ਾਮਿਲ
ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਭਵਨ ਵਿਖੇ ਹੋਈ। ਸਰਬਜੀਤ ਸਿੰਘ ਦੌਧਰ ਨੇ ਸਟੇਜ ਦੀ ਕਾਰਵਾਈ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ।
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੋਗਾ ਦੇ ਆਗੂ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
14-11-2026