18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੋਟਰਸਾਈਕਲ ਚੋਰੀ ਕਰਨ ਸਬੰਧੀ ਅਣਪਛਾਤਿਆਂ ਖਿਲਾਫ਼ ਕੇਸ ਦਰਜ

ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਏਜੀਆਈ ਫਲੈਟਾ ਤੋਂ ਮੋਟਰਸਾਈਕਲ ਚੋਰੀ ਕਰਨ ਦੇ ਸਬੰਧ ’ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਰਵਿੰਦਰ ਕੁਮਾਰ ਪੁੱਤਰ ਸੁਧੀਰ ਕੁਮਾਰ ਵਾਸੀ ਏਜੀਆਈ ਸਕਾਈ ਗਾਰਡਨ ਖਜ਼ੂਰਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਫ਼ਲੈਟਾਂ ਤੋਂ ਮੋਟਰਸਾਈਕਲ ਸਪਲੈਂਡਰ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕੀਤਾ ਗਿਆ ਹੈ।

ਅਜੀਤ ਡੈਸਕ 19-11-2026
ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਏਜੀਆਈ ਫਲੈਟਾ ਤੋਂ ਮੋਟਰਸਾਈਕਲ ਚੋਰੀ ਕਰਨ ਦੇ ਸਬੰਧ ’ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਰਵਿੰਦਰ ਕੁਮਾਰ ਪੁੱਤਰ ਸੁਧੀਰ ਕੁਮਾਰ ਵਾਸੀ ਏਜੀਆਈ ਸਕਾਈ ਗਾਰਡਨ ਖਜ਼ੂਰਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਫ਼ਲੈਟਾਂ ਤੋਂ ਮੋਟਰਸਾਈਕਲ ਸਪਲੈਂਡਰ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕੀਤਾ ਗਿਆ ਹੈ। ਜਿਸ ਸਬੰਧ ’ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।
ਪਿਛਲੀ ਖ਼ਬਰ ਪੰਜਾਬ ਭਾਜਪਾ ਪਬਲੀਸਿਟੀ ਸੈੱਲ ਦੇ ਸਟੇਟ ਕੋ-ਕਨਵੀਨਰ ਰਾਹੁਲ ਗਰਗ ਦੀ ਨਿਯੁਕਤੀ ’ਤੇ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਹੋਲੀ ਹਾਰਟ ਸਕੂਲ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਵਿੱਦਿਅਕ ਫੇਰਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।