23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

26 ਨਵੰਬਰ ਦੀ ਮੋਗਾ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣਗੇ ਪੰਜਾਬੀ-ਚੇਅਰਮੈਨ ਬਰਿੰਦਰ ਮਧੇਕੇ ਰੈਲੀਆਂ ਸਿਰਫ਼ ਇਕੱਠ ਨਹੀਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਾਧਿਅਮ

ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਪੰਜਾਬ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਇਸ ਸਬੰਧੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਅਤੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਪਾਰਟੀ ਦੇ ਸਮੂਹ ਵਰਕਰਾਂ, ਅਹੁਦੇਦਾਰਾਂ ਅਤੇ ਸਮੂਹ ਪੰਜਾਬੀਆਂ ਨੂੰ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਤੇ ਚੇਅਰਮੈਨ ਅੰਮ੍ਰਿਤਪਾਲ ਸਿੰਘ। 23-11-2026
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਪੰਜਾਬ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਇਸ ਸਬੰਧੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਅਤੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਪਾਰਟੀ ਦੇ ਸਮੂਹ ਵਰਕਰਾਂ, ਅਹੁਦੇਦਾਰਾਂ ਅਤੇ ਸਮੂਹ ਪੰਜਾਬੀਆਂ ਨੂੰ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਚੇਅਰਮੈਨ ਮਧੇਕੇ ਅਤੇ ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਵਲੋਂ ਸਿਹਤ, ਸਿੱਖਿਆ, ਬਿਜਲੀ, ਕਿਸਾਨਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਸਿਰਫ਼ ਇਕੱਠ ਨਹੀਂ ਹੁੰਦੀਆਂ, ਸਗੋਂ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਾਧਿਅਮ ਹਨ।
ਪਿਛਲੀ ਖ਼ਬਰ 26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ਖ਼ੁਸ਼ਹਾਲ ਪੰਜਾਬ ਸੂਬਾ ਪੱਧਰੀ ਮਹਾਂ ਰੈਲੀ ਵਿਧਾਇਕਾ ਡਾ. ਅਰੋੜਾ ਨੇ ਇਲਾਕਾ ਨਿਵਾਸੀਆਂ... ਅਗਲੀ ਖ਼ਬਰ ਮੋਗਾ ਦੇ ਰਾਜ ਪੱਧਰੀ ਸਮਾਗਮ ਨੂੰ ਲੈ ਕੇ ‘ਆਪ’ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।