ਗਿਆਨ ਸਾਗਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਾਇਆ ਜੈਪੁਰ ਦਾ ਚਾਰ ਦਿਨਾਂ ਟੂਰ
ਠੱਠੀ ਭਾਈ, 22 ਨਵੰਬਰ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਚਾਰ ਦਿਨਾ ਜੈਪੁਰ ਦਾ ਸ਼ਾਨਦਾਰ ਅਤੇ ਯਾਦਗਾਰੀ ਟੂਰ ਲਗਵਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਅਨੁਸ਼ਾਸਨ ਅਤੇ ਖ਼ੁਸ਼ੀ ਨਾਲ ਭਾਗ ਲਿਆ।
ਅਜੀਤ ਡੈਸਕ
23-11-2026