23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ

ਦੋਸ਼ਾਂ ਦਾ ਸਾਹਮਣਾ ਕਰ ਰਹੇ ਅਦਾਲਤ ਵਲੋਂ ਬਰੀ ਮੋਗਾ, 23 ਨਵੰਬਰ (ਗੁਰਤੇਜ ਸਿੰਘ ਬੱਬੀ)- ਅਦਾਲਤ ਮੋਗਾ ਨੇ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਤਿੰਨ ਜਾਣਿਆਂ ਨੂੰ ਪੁਲਿਸ ਵਲੋਂ ਜੁਟਾਏ ਸਬੂਤਾਂ ਦੀ ਘਾਟ ਅਤੇ ਬਚਾਅ ਪੱਖ ਦੇ ਵਕੀਲ ਐਡਵੋਕੇਟ ਡੇਵਿਡ ਅਗਰਵਾਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਰੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਬੱਧਨੀ ਕਲਾਂ ਨਿਵਾਸੀ ਜੋਤੀ ਕਪੂਰ ਨੇ ਥਾਣਾ ਬੱਧਨੀ ਕਲਾਂ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ : 14 ਜੂਨ 2023 ਨੂੰ ਉਸ ਦੇ ਪਤੀ ਰਾਜ ਕੁਮਾਰ ਕਪੂਰ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਅਤੇ ਉਨ੍ਹਾਂ ਨੇ ਆਪਣੇ ਲਿਖੇ ਸੂਸਾਇਡ ਨੋਟ ਵਿਚ ਤਿੰਨ ਜਾਣਿਆਂ ‘ਤੇ ਦੋਸ਼ ਲਗਾਏ ਸਨ ਅਤੇ ਥਾਣਾ ਬੱਧਨੀ ਕਲਾਂ ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਜਾਣੇ ਸੰਜੇ ਤਲਵਾੜ, ਦਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਕਲਸੀ ਨੂੰ ਨਾਮਜ਼ਦ ਕਰਕੇ ਅੰਡਰ ਸੈਕਸ਼ਨ 306 ਅਧੀਨ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਇਹ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਸੀ ਅਤੇ ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੁਨੀਸ਼ ਅਰੋੜਾ ਦੀ ਅਦਾਲਤ ਨੇ ਸਬੂਤਾਂ ਦੀ ਘਾਟ ਅਤੇ ਐਡਵੋਕੇਟ ਡੇਵਿਡ ਅਗਰਵਾਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਰੀ ਕਰਨ ਦੇ ਆਦੇਸ਼ ਦੇ ਦਿੱਤੇ।

ਅਜੀਤ ਡੈਸਕ 24-11-2026

ਪਿਛਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ’ਚ­ ਪਿਆਈਆਂ ਪਲਸ ਪੋਲੀਓ ਰੋਕੂ ਬੂੰਦਾਂ ਅਗਲੀ ਖ਼ਬਰ ਮਨਪ੍ਰੀਤ ਸਿੰਘ ਬੱਧਨੀ ਨੂੰ ਯੂ.ਕੇ. ’ਚ ਮਿਲੇ ਸਨਮਾਨ ਕਰਕੇ ਉਨ੍ਹਾਂ ਦੇ ਘਰ ਵਧਾਈ ਦੇਣ ਵਾਲਿਆਂ ਦਾ ਲੱਗਿਆ ਤਾਂਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।