26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਆਈਲਟਸ, ਪੀ.ਟੀ.ਈ. ਤੇ ਸਟੱਡੀ ਵੀਜ਼ਾ ਸੇਵਾਵਾਂ ’ਚ ਮੈਕਰੋ ਗਲੋਬਲ ਬਣੀ ਪਹਿਲੀ ਪਸੰਦ-ਡੱਲਾ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਆਈਲਟਸ ਅਤੇ ਪੀ. ਟੀ.

ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਆਈਲਟਸ ਅਤੇ ਪੀ.ਟੀ.ਈ. ਕੋਚਿੰਗ ਦੇ ਖੇਤਰ ਵਿਚ ਤੇਜ਼ੀ ਨਾਲ ਆਪਣੀ ਪਹਿਚਾਣ ਬਣਾ ਰਿਹਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਰੀਕਿਆਂ ਨਾਲ ਆਈਲਟਸ ਅਤੇ ਪੀ.ਟੀ.ਈ. ਦੀ ਤਿਆਰੀ ਕਰਵਾਈ ਜਾਂਦੀ ਹੈ, ਜਿਸ ਨਾਲ ਵਿਦਿਆਰਥੀ ਵਧੀਆ ਬੈਂਡ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਿਚ ਵਿਦਿਆਰਥੀਆਂ ਦੀ ਅੰਗਰੇਜ਼ੀ ਦੀ ਸਮਝ ਦੇ ਆਧਾਰ ‘ਤੇ ਗਰਾਮਰ ਟੈੱਸਟ ਲਿਆ ਜਾਂਦਾ ਹੈ ਅਤੇ ਉਸ ਦੇ ਆਧਾਰ ‘ਤੇ ਕਲਾਸਾਂ ਵਿਚ ਦਾਖਲਾ ਦਿੱਤਾ ਜਾਂਦਾ ਹੈ। ਅਨੁਭਵੀ ਅਧਿਆਪਕਾਂ ਵਲੋਂ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ਦੀ ਵਿਸਥਾਰ ਨਾਲ ਤਿਆਰੀ ਕਰਵਾਈ ਜਾਂਦੀ ਹੈ। ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਧਿਆਨ ਦਿੱਤਾ ਜਾਂਦਾ ਹੈ ਅਤੇ ਘਰ ਵਿਚ ਅਭਿਆਸ ਲਈ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਆਂ ਲਾਇਸੈਂਸ ਪ੍ਰਾਪਤ ਹੋਣ ਕਰਕੇ, ਸੰਸਥਾ ਵਲੋਂ ਏਅਰ ਟਿਕਟਾਂ ਦੀ ਬੁਕਿੰਗ ਦੀ ਸਹੂਲਤ ਵੀ ਉਪਲਬਧ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਇੱਕੋ ਛੱਤ ਹੇਠ ਕਈ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਸੰਸਥਾ ਮੈਕਰੋ ਗਲੋਬਲ ਵਲੋਂ ਸਟੱਡੀ ਵੀਜ਼ਾ, ਸਪਾਊਸ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਸਹੀ ਜਾਣਕਾਰੀ ਅਤੇ ਸਲਾਹ ਦਿੱਤੀ ਜਾਂਦੀ ਹੈ।
ਪਿਛਲੀ ਖ਼ਬਰ ਸਟੇਟ ਪੱਧਰ ’ਤੇ ਰੋਲਰ ਸਕੇਟਿੰਗ ਵਿਚ ਸੁਨੇਹਾ ਨੇ ਜਿੱਤਿਆ ਕਾਂਸੀ ਤਗਮਾ ਅਗਲੀ ਖ਼ਬਰ ਬਿਜਲੀ ਦੀ ਕਿੱਲਤ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ-ਦੱਲੂਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।