ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦਾ ਕੀਤਾ ਧੰਨਵਾਦ ਕਿਹਾ, ਕੇਜਰੀਵਾਲ ਦੀਆਂ ਗਰੰਟੀਆਂ ਅਤੇ ਮਾਨ ਸਰਕਾਰ ਦੇ ਕੰਮਾਂ ’ਤੇ ਲੋਕਾਂ ਨੇ ਲਾਈ ਮੋਹਰ
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਵਿਚ ਹੋਈ ਮਹਾਂ ਰੈਲੀ ਵਿਚ ਹਾਜ਼ਰ ਹੋਏ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਜਿਸ ਜੋਸ਼ੋ-ਖਰੋਸ਼ ਨਾਲ ਰੈਲੀ ਵਿਚ ਸ਼ਮੂਲੀਅਤ ਕੀਤੀ, ਉਸ ਨੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ।
ਅਜੀਤ ਡੈਸਕ
28-11-2026