10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕੇਂਦਰ ਦੀ ਭਾਜਪਾ ਸਰਕਾਰ ਮਜ਼ਦੂਰਾਂ ਦੀ ਰੋਟੀ ਖੋਹਣ 'ਤੇ ਤੁਲੀ- ਭਰਾਜ

ਅਜੀਤ ਡੈਸਕ 02-01-2026
ਸੰਗਰੂਰ, 1 ਜਨਵਰੀ (ਧੀਰਜ ਪਸ਼ੌਰੀਆ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਸਕੀਮ ਦਾ ਨਾਂ ਬਦਲ ਕੇ ਵੱਡੇ ਪੱਧਰ 'ਤੇ ਤਬਦੀਲੀਆਂ ਕੀਤੇ ਜਾਣ ਨੂੰ ਲੈ ਕੇ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਰੜੇ ਹੱਥੀ ਲੈਂਦਿਆਂ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਸੱਤਾ ਦੀ ਤਾਕਤ ਵਿਚ ਅੰਨ੍ਹੀ ਹੋ ਚੁੱਕੀ ਹੈ ਅਤੇ ਹੁਣ ਉਹ ਮਜ਼ਦੂਰਾਂ ਦੀ ਰੋਜ਼ੀ ਰੋਟੀ ਖੋਹਣ 'ਤੇ ਤੁਲੀ ਹੋਈ ਹੈ | ਪਿੰਡਾਂ ਵਿਚ ਵੱਡੀ ਗਿਣਤੀ ਮਜ਼ਦੂਰਾਂ ਖ਼ਾਸ ਕਰ ਕੇ ਅÏਰਤ ਮਜ਼ਦੂਰਾਂ ਦੀ ਰੋਜ਼ੀ ਰੋਟੀ ਮਨਰੇਗਾ ਸਕੀਮ ਦੇ ਸਹਾਰੇ ਹੀ ਚੱਲ ਰਹੀ ਸੀ | ਇਨ੍ਹਾਂ ਪਰਿਵਾਰਾਂ ਦੀ ਰੋਟੀ, ਬੱਚਿਆਂ ਦੀ ਪੜ੍ਹਾਈ, ਬਜ਼ੁਰਗਾਂ ਦੀ ਦਵਾਈ ਇਸੇ ਦੇ ਸਹਾਰੇ ਹੀ ਸੀ ਪਰ ਹੁਣ ਕੇਂਦਰ ਸਰਕਾਰ ਵਲੋਂ ਨਰੇਗਾ ਦੇ ਨਿਯਮਾਂ ਵਿਚ ਤਬਦੀਲੀਆਂ ਕਰ ਦਿੱਤੇ ਜਾਣ ਨਾਲ ਇਨ੍ਹਾਂ ਮਜ਼ਦੂਰਾਂ ਨੂੰ ਕੰਮ ਨਹੀਂ ਮਿਲੇਗਾ |

ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਹਰਨੇਕ ਸਿੰਘ ਪੇਧਨੀ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ ਅਗਲੀ ਖ਼ਬਰ ਪੰਜਾਬ ਇਸਤਰੀ ਸਭਾ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।