02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

11 ਸਮੂਹਿਕ ਵਿਆਹਾਂ ਦਾ ਮਹਾਂ ਕੁੰਭ 1 ਫਰਵਰੀ ਨੂੰ <br/>

ਅਜੀਤ ਡੈਸਕ 24-01-2026
ਅਹਿਮਦਗੜ੍ਹ, 23 ਜਨਵਰੀ (ਸੁਖਜੀਤ ਸਿੰਘ ਖੇੜਾ) - ਸਮੇਂ ਸੇਵਾ ਸੰਮਤੀ ਅਹਿਮਦਗੜ੍ਹ ਵਲੋਂ ਹਰ ਸਾਲ ਦੀ ਤਰ੍ਹਾਂ 11 ਲੜਕੀਆਂ ਦੇ ਸਮੂਹਿਕ ਵਿਆਹਾਂ ਦਾ ਮਹਾਂ ਕੁੰਭ ਮਿਤੀ 1 ਫਰਵਰੀ ਦਿਨ ਐਤਵਾਰ ਨੂੰ ਜਨਮ ਤਲਾਈ ਛਪਾਰ ਵਿਖੇ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਸੰਸਥਾ ਦੇ ਮੁੱਖ ਸੇਵਾਦਾਰ ਵਿਕਾਸ ਸ਼ਰਮਾ ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ਲੋੜੰਵਦ ਪਰਿਵਾਰਾਂ ਦੀਆਂ11 ਲੜਕੀਆਂ ਦੇ ਵਿਆਹਾਂ ਦਾ ਜੋ ਇਹ 22ਵਾਂ ਮਹਾਨ ਸਮਾਗਮ ਕਰਵਾਇਆ ਜਾ ਰਿਹਾ ਹੈ , ਸਮਾਗਮਾਂ ਦੌਰਾਨ ਉਨ੍ਹਾਂ ਨੂੰ ਆਸ਼ੀਰਵਾਦ ਦੇ ਤੌਰ 'ਤੇ ਘਰੇਲੂ ਰਸੋਈ ਦਾ ਵੀ ਸਾਰਾ ਸਮਾਨ ਅਤੇ ਵਿਆਹ ਨਾਲ ਸੰਬੰਧਿਤ ਸਾਰਾ ਸਮਾਨ ਵੀ ਦਿੱਤਾ ਜਾਵੇਗਾ ਅਤੇ ਇਸ ਮਹਾਨ ਕੁੰਭ ਵਿਚ ਸਮਾਜ ਸੇਵੀਆਂ ਤੋਂ ਇਲਾਵਾ ਰਾਜਨੀਤਿਕ ਆਗੂਆਂ ਵਲੋਂ ਵੀ ਨਵ-ਵਿਵਾਹਿਤ ਜੋੜਿਆਂ ਨੂੰ ਵਿਸ਼ੇਸ਼ ਤੌਰ ਤੇ ਅਸ਼ੀਰਵਾਦ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਫਰੀਡਮ ਫਾਈਟਰ, ਉੱਤਰਾਧਿਕਾਰੀ ਸੰਸਥਾ ਵਲੋਂ ਨੇਤਾ ਜੀ ਸੁਭਾਸ਼ ਚੰਦਰ ਦਾ 129 ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਖ਼ਿਲਾਫ਼ ਕਰਨ ਕਾਮਰੇਡਾਂ ਨੇ ਡੀ. ਸੀ. ਬਾਹਰ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।