22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਦਲਿਤ ਭਾਈਚਾਰੇ ਦੀ ਮੰਗ ਹੋਈ ਪੂਰੀ - ਗੁਰਮੇਲ ਸਿੰਘ ਕਾਲਾ <br/>

ਅਜੀਤ ਡੈਸਕ 04-02-2026
ਜਖੇਪਲ, 3 ਫਰਵਰੀ (ਮੇਜਰ ਸਿੰਘ ਸਿੱਧੂ) - ਭਾਰਤੀ ਜਨਤਾ ਪਾਰਟੀ ਸੰਗਰੂਰ -2 ਦੇ ਪ੍ਰਧਾਨ ਗੁਰਮੇਲ ਸਿੰਘ ਕਾਲਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ ਨਾਲ ਦਲਿਤ ਭਾਈਚਾਰੇ ਵਿਚ ਭਾਰੀ ਉਤਸ਼ਾਹ ਤੇ ਖ਼ੁਸ਼ੀ ਪਾਈ ਜਾ ਰਹੀ ਹੈ | ਕਿਉਂਕਿ ਇਹ ਮੰਗ ਉਨ੍ਹਾਂ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਵ ਮੌਕੇ ਗੁਰੂ ਰਵਿਦਾਸ ਨਾਮ ਲੇਵਾ ਸੰਗਤ ਨੂੰ ਇੱਕ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ |

ਪਿਛਲੀ ਖ਼ਬਰ ਕੈਨੇਡਾ ਨਿਵਾਸੀ ਸੁਖਵਿੰਦਰ ਸਿੰਘ ਸੇਖੋਂ ਪਿੰਗਲਵਾੜਾ ਸ਼ਾਖਾ ਵਿਖੇ ਪਹੁੰਚੇ ਅਗਲੀ ਖ਼ਬਰ ਪਲੀਤ ਹੋ ਰਹੇ ਪੰਜਾਬ ਦੇ ਪਾਣੀਆਂ ਖ਼ਿਲਾਫ਼ ਕਿਸਾਨ ਯੂਨੀਅਨ ਅੰਮਿ੍ਤਸਰ ਵਿਖੇ 6 ਨੂੰ ਕਰੇਗੀ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।