13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਐੱਡ. ਤਰਲੋਕ ਸਿੰਘ ਭੰਗੂ ਨੂੰ ਸਦਮਾ-ਪਿਤਾ ਦਾ ਦਿਹਾਂਤ <br/>

ਅਜੀਤ ਡੈਸਕ 21-02-2026
ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਭੁੱਲਰ, ਧਾਲੀਵਾਲ) - ਮਾਰਕਫੈੱਡ ਪੰਜਾਬ ਦੇ ਡਾਇਰੈਕਟਰ, ਚੇਅਰਮੈਨ ਨੈਫਡ ਐਡਵੋਕੇਟ ਤਰਲੋਕ ਸਿੰਘ ਭੰਗੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸ. ਮਹਿੰਦਰ ਸਿੰਘ ਭਾਈ ਕੀ ਪਿਸ਼ੌਰ ਸਦੀਵੀ ਵਿਛੋੜਾ ਦੇ ਗਏ | ਬਾਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਐਡਵੋਕੇਟ ਕਰਨਵੀਰ ਵਸ਼ਿਸ਼ਟ, ਐਡਵੋਕੇਟ ਤੇਜਪਾਲ ਭਾਰਦਵਾਜ, ਰਵਿੰਦਰ ਭਾਰਦਵਾਜ, ਵਿਸ਼ਵਜੀਤ ਸਿੰਘ ਮਾਨਸ਼ਾਹੀਆ, ਕਿ੍ਸ਼ਨ ਸਿੰਘ ਭੁਟਾਲ, ਮਿੱਤ ਸਿੰਘ ਜਨਾਲ, ਰਣਜੀਤ ਸਿੰਘ ਬਖਸ਼ੀਵਾਲਾ, ਪ੍ਰਵੀਨ ਜੈਨ, ਮਲਕੀਤ ਸਿੰਘ ਅਬਦਾਲ, ਰਣਜੀਤ ਸਿੰਘ ਬਖਸ਼ੀਵਾਲਾ, ਬਿਕਰਮਜੀਤ ਸਿੰਘ ਗੁਰਾਇਆ, ਸੁਖਵਿੰਦਰ ਸਿੰਘ ਨਹਿਲ, ਵਰਿੰਦਰਪਾਲ ਸਿੰਘ ਚੱਠਾ, ਕੇਵਲ ਸਿੰਘ ਦੁੱਲਟ, ਅਮਰਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸਿੱਧੂ, ਸੁਭਾਸ਼ ਚੰਦਰ ਗੋਇਲ, ਨਸ਼ਿੰਦਰ ਸਿੰਘ, ਪ੍ਰਦੀਪ ਸਿੰਘ ਛਾਹੜ, ਸੁਰਜੀਤ ਸਿੰਘ ਛਾਹੜ, ਅਰਸ਼ਦੀਪ ਭਾਰਦਵਾਜ ਅਤੇ ਵਰੁਨ ਕਾਂਸਲ ਆਦਿ ਨੇ ਭੰਗੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਅਮਰੀਕਾ ਨਾਲ ਹੋਏ ਸਮਝੌਤੇ ਦੇ ਵਿਰੋਧ ਵਿਚ ਕਾਂਗਰਸੀ ਆਗੂਆਂ ਨੇ ਗਾਗਾ ਦੀ ਅਗਵਾਈ ਹੇਠ ਅਧਿਕਾਰੀ ਨੂੰ ਦਿੱਤਾ ਮੰਗ ਪੱਤਰ <... ਅਗਲੀ ਖ਼ਬਰ ਪੰਜਾਬ ਦੀਆਂ ਜੜ੍ਹਾਂ ਵੱਢਣ ਲਈ ਭਗਵੰਤ ਮਾਨ ਕੇਜਰੀਵਾਲ ਦੇ ਕੁਹਾੜੇ ਦਾ ਦਸਤਾ ਨਾ ਬਣੇ-ਗੋਲਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।