11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

56ਵਾਂ ਮੈਡੀਕਲ ਅਤੇ ਸਿਹਤ ਜਾਂਚ ਕੈਂਪ ਅੱਜ <br/>

ਅਜੀਤ ਡੈਸਕ 22-02-2026
ਅਹਿਮਦਗੜ੍ਹ, 21 ਫਰਵਰੀ (ਮਹੋਲੀ) - ਸਿਹਤ ਸਹੂਲਤਾਂ ਨੂੰ ਲੈ ਕੇ ਸੇਵਾ ਕਰਨ ਵਾਲੀ ਇਲਾਕੇ ਦੀ ਨਾਮਵਰ ਸੰਸਥਾ ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਸਤੀਸ਼ ਸੂਦ ਬੱਬੂ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ 56ਵਾਂ ਵਿਸ਼ਾਲ ਮੈਡੀਕਲ ਅਤੇ ਸਿਹਤ ਜਾਂਚ ਕੈਂਪ ਦਿਨ ਐਤਵਾਰ 22 ਫਰਵਰੀ ਨੂੰ ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਲਗਾਇਆ ਜਾਵੇਗਾ | ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋਫੈਸਰ ਰਿੱਕੀ ਸੂਦ ਨੇ ਦੱਸਿਆ ਕਿ 10 ਤੋਂ 1 ਵਜੇ ਤੱਕ ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਅਤੇ ਸ਼ੂਗਰ ਦੀ ਜਾਂਚ ਮੁਫ਼ਤ ਕੀਤੀ ਜਾਵੇਗੀ ਅਤੇ ਮਰੀਜ਼ਾਂ ਨੂੰ ਹਰ ਮਹੀਨੇ ਦੀ ਤਰ੍ਹਾਂ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸ਼ਿਕਾਇਤ ਨਿਵਾਰਨ ਕੈਂਪ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ <br/... ਅਗਲੀ ਖ਼ਬਰ ਅੱਠਵੀਂ ਦੇ ਵਿਗਿਆਨ ਦੇ ਪ੍ਰਸ਼ਨ ਪੱਤਰ ਵਿਚੋਂ ਤਿੰਨ ਪ੍ਰਸ਼ਨ ਗ਼ਾਇਬ ਦੇ ਮਾਮਲੇ ਨੂੰ ਅਧਿਆਪਕ ਜਥੇਬੰਦੀਆਂ ਨੇ ਦੱਸਿਆ ਵੱਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।