12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮਾਤਾ ਮਲਕੀਤ ਕੌਰ ਗਿੱਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 22-02-2026
ਅਮਰਗੜ੍ਹ, 21 ਫਰਵਰੀ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਇਕਬਾਲ ਸਿੰਘ ਝੂੰਦਾਂ ਸਾਬਕਾ ਵਿਧਾਇਕ ਅਮਰਗੜ੍ਹ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਭਰਜਾਈ ਮਲਕੀਤ ਕੌਰ ਗਿੱਲ ਪਤਨੀ ਸਵ.ਜਗਦੇਵ ਸਿੰਘ ਗਿੱਲ ਅਚਾਨਕ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ ਵਿਚ ਮਾਤਾ ਮਲਕੀਤ ਕੌਰ ਗਿੱਲ ਦੇ ਸਪੁੱਤਰ ਸਤਵੀਰ ਸਿੰਘ ਗਿੱਲ, ਗੁਰਵਿੰਦਰ ਸਿੰਘ ਗਿੱਲ ਤੇ ਰਵਿੰਦਰ ਸਿੰਘ ਗਿੱਲ ਸਮੇਤ ਗਿੱਲ ਪਰਿਵਾਰ ਨਾਲ ਜਥੇਦਾਰ ਮਨਜਿੰਦਰ ਸਿੰਘ ਮਨੀ ਲਾਂਗੜੀਆ, ਸੁਖਬੀਰ ਸਿੰਘ ਬਿੱਟੂ ਸਲੇਮਪੁਰ, ਕੁਲਦੀਪ ਸਿੰਘ ਪਿੰਟੂ, ਸਵਰਨਜੀਤ ਸਿੰਘ ਐਮ.ਡੀ. ਦਸ਼ਮੇਸ਼ ਮਕੈਨੀਕਲ ਵਰਕਸ ਅਮਰਗੜ੍ਹ, ਸਰਬਜੀਤ ਸਿੰਘ ਗੋਗੀ ਸਾਬਕਾ ਸਰਪੰਚ ਅਮਰਗੜ੍ਹ, ਸਰਪੰਚ ਰਜਿੰਦਰ ਸਿੰਘ ਟੀਨਾ ਨੰਗਲ, ਸੁਖਵਿੰਦਰ ਸਿੰਘ ਸੁੱਖਾ ਤੋਲੇਵਾਲ, ਗੁਰਮੀਤ ਸਿੰਘ ਝੱਲ, ਅਜੈਬ ਸਿੰਘ ਕੰਗ ਕਨੇਡਾ, ਮਨਜਿੰਦਰ ਸਿੰਘ ਬਾਵਾ ਪ੍ਰਧਾਨ ਨਗਰ ਪੰਚਾਇਤ ਅਮਰਗੜ, ਜਸਵਿੰਦਰ ਸਿੰਘ ਦੱਦੀ, ਦਰਸ਼ਨ ਸਿੰਘ, ਹਰਫੂਲ ਸਿੰਘ ਨਿਆਮਤਪੁਰ, ਆੜਤੀ ਪਰਮਜੀਤ ਸਿੰਘ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਜਗਤਾਰ ਸਿੰਘ ਖੇੜੀ ਸੋਢੀਆਂ, ਦਿਲਬਾਗ ਸਿੰਘ ਖੇੜੀ ਸੋਢੀਆਂ, ਜਤਿੰਦਰ ਸਿੰਘ ਹੈਪੀ ਮੈਂਬਰ ਬਲਾਕ ਸੰਮਤੀ, ਦਰਸ਼ਨ ਸਿੰਘ ਪ੍ਰਧਾਨ, ਖੇਮ ਸਿੰਘ ਅਲੀਪੁਰ, ਮਨਜਿੰਦਰ ਸਿੰਘ ਗੋਗੀ ਛੰਨਾ, ਦੀਪਕ ਕੌੜਾ, ਹਰਸ਼ ਸਿੰਗਲਾ, ਪ੍ਰਦੀਪ ਕੁਮਾਰ ਰਿੰਕੂ ਸ਼ਾਹੀ, ਜਤਿੰਦਰ ਸਿੰਘ ਨਾਮਧਾਰੀ ਮੈਂਬਰ ਬਲਾਕ ਸੰਮਤੀ, ਪ੍ਰੇਮ ਚੰਦ ਕਪੂਰ, ਅਮੋਲਕ ਸਿੰਘ, ਲਖਵਿੰਦਰ ਸਿੰਘ ਸਾਬਕਾ ਸਰਪੰਚ ਝੱਲ ਸਮੇਤ ਇਲਾਕੇ ਦੀਆਂ ਰਾਜਨੀਤਿਕ, ਸਮਾਜਿਕ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਮਾਤਾ ਮਲਕੀਤ ਕੌਰ ਗਿੱਲ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 24 ਫਰਵਰੀ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸ੍ਰੀ ਸਿੰਘ ਸਭਾ ਅਮਰਗੜ੍ਹ ਵਿਖੇ ਹੋਵੇਗੀ |

ਪਿਛਲੀ ਖ਼ਬਰ ਧੂਰੀ ਇੰਡਸਟਰੀ ਚੈਂਬਰ ਨੇ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।