21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚੰਡੀਗੜ੍ਹ ਵਿਖੇ ਰਾਜਾ ਵੜਿੰਗ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਘਿਰਾਓ ਲਈ ਸੰਗਰੂਰ ਤੋਂ ਕਾਂਗਰਸ ਆਗੂਆਂ ਦਾ ਜਥਾ ਰਵਾਨਾ <br/>

ਹਰਪਾਲ ਸਿੰਘ ਸੋਨੰੂ, ਕੁਲਜੀਤ ਸਿੰਘ ਤੂਰ ਚੰਡੀਗੜ੍ਹ ਰਵਾਨਾ ਹੋਣ ਮੌਕੇ ਆਪਣੇ ਸਾਥੀਆਂ ਨਾਲ | ਤਸਵੀਰ: ਮੁਕੇਸ਼ ਕੁਮਾਰ <br/> 07-03-2026
ਸੰਗਰੂਰ, 6 ਮਾਰਚ (ਅਮਨਦੀਪ ਸਿੰਘ ਬਿੱਟਾ)-ਚੰਡੀਗੜ੍ਹ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਵਿਧਾਨ ਸਭਾ ਦੇ ਘਿਰਾਓ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਕਾਂਗਰਸ ਓ.ਬੀ.ਸੀ. ਸੈੱਲ ਦੇ ਵਾਇਸ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਦੇ ਮੁੱਖ ਬੁਲਾਰੇ ਹਰਪਾਲ ਸਿੰਘ ਸੋਨੂੰ, ਸਾਬਕਾ ਸਰਪੰਚ ਬਡਰੁੱਖਾ ਕੁਲਜੀਤ ਸਿੰਘ ਤੂਰ ਦੀ ਅਗਵਾਈ ਹੇਠ ਕਾਂਗਰਸ ਆਗੂਆਂ ਅਤੇ ਵਰਕਰਾਂ ਦਾ ਵੱਡਾ ਜਥਾ ਸੰਗਰੂਰ ਤੋਂ ਰਵਾਨਾ ਹੋਇਆ |

ਪਿਛਲੀ ਖ਼ਬਰ ਸੰਗਰੂਰ ਪੁਲਿਸ ਵਲੋਂ ਧੂਰੀ ਦੇ ਸਰਕਾਰੀ ਹਸਪਤਾਲ ਦੇ ਓਟ ਸੈਂਟਰ ਵਿਖੇ ਹੋਈ ਚੋਰੀ ਦਾ ਕੇਸ ਕੀਤਾ ਹੱਲ <br/> ਅਗਲੀ ਖ਼ਬਰ ਸੰਗਰੂਰ ਪੁਲਿਸ ਵਲੋਂ ਧੂਰੀ ਦੇ ਸਰਕਾਰੀ ਹਸਪਤਾਲ ਦੇ ਓਟ ਸੈਂਟਰ ਵਿਖੇ ਹੋਈ ਚੋਰੀ ਦਾ ਕੇਸ ਕੀਤਾ ਹੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।