11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨਹੀਂ ਰਹੇ <br/>

ਅਜੀਤ ਡੈਸਕ 29-03-2026
ਲੌਂਗੋਵਾਲ, 28 ਮਾਰਚ (ਸ.ਸ. ਖੰਨਾ, ਵਿਨੋਦ)-ਇੱਥੋਂ ਨੇੜਲੇ ਪਿੰਡ ਢੱਡਰੀਆਂ ਦੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੰਗਰੂਰ ਤੋਂ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨਹੀਂ ਰਹੇ | ਇਸ ਬਾਰੇ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ | ਇਸ ਦੁੱਖ ਦੀ ਘੜੀ ਵਿੱਚ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ, ਰਾਜਨੀਤਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਵੰਡਾਇਆ ਜਾ ਰਿਹਾ ਹੈ, ਇਲਾਕੇ ਵਿੱਚ ਸੋਗ ਦੀ

ਪਿਛਲੀ ਖ਼ਬਰ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਦਸਮੇਸ਼ ਮਾਡਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।