13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਐੱਸ.ਐੱਸ.ਪੀ. ਵਲੋਂ ਸਮਾਜ ਸੇਵਕ ਸਨਮਾਨਿਤ <br/>

ਅਜੀਤ ਡੈਸਕ 29-03-2026
ਸੁਨਾਮ ਊਧਮ ਸਿੰਘ ਵਾਲਾ, 28 ਮਾਰਚ (ਭੁੱਲਰ, ਧਾਲੀਵਾਲ)-ਐੱਸ.ਐੱਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਸੁਨਾਮ ਸ਼ਹਿਰ ਵਿਚ ਹੋਏ ਇਕ ਸਮਾਗਮ ਦੌਰਾਨ ਸਰਪੰਚ ਚੱਠੇ-ਨੱਕਟੇ ਹਰਜਿੰਦਰ ਸਿੰਘ, ਨੰਬਰਦਾਰ ਰਛਪਾਲ ਸਿੰਘ ਪਾਲੀ ਅਤੇ ਕੁਲਦੀਪ ਸਿੰਘ ਨੂੰ ਪਿਛਲੇ ਕਾਫੀ ਸਮੇਂ ਤੋਂ ਕੀਤੇ ਸਮਾਜਸੇਵੀ ਕਾਰਜਾਂ ਸਦਕੇ ਸਨਮਾਨਿਤ ਕੀਤਾ ਗਿਆ | ਐੱਸ.ਐੱਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਉਕਤ ਵਿਅਕਤੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਮਾਜ ਨੂੰ ਇਹ ਜਿਹੇ ਸਮਾਜ ਸੇਵਕਾਂ ਦੀ ਹਮੇਸ਼ਾ ਲੋੜ ਰਹਿੰਦੀ ਹੈ | ਇਸ ਮੌਕੇ ਡੀ ਐੱਸ ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਐੱਸ ਐੱਚ ਓ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਇੰਸਪੈਕਟਰ ਪ੍ਰਤੀਕ ਜਿੰਦਲ,ਟਰੈਫ਼ਿਕ ਇੰਚਾਰਜ ਸੁਨਾਮ ਸਹਾਇਕ ਥਾਣੇਦਾਰ ਨਿਰਭੈ ਸਿੰਘ ਤੋਂ ਇਲਾਵਾ ਪੰਜਾਬ ਰੋਡ ਸੇਫ਼ਟੀ ਐਡਵਾਈਜ਼ਰ ਪੰਕਜ ਅਰੋੜਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ. ਰਣਜੀਤ ਨੇ ਏ.ਆਈ. ਪਾਵਰਡ ਥ੍ਰੀ ਡੀ ਰੋਬੋਲੈਂਸ ਤਕਨੀਕ ਨਾਲ ਲੁਧਿਆਣਾ ਵਾਸੀ 65 ਸਾਲਾਂ ਬਜ... ਅਗਲੀ ਖ਼ਬਰ ਪੰਜਾਬ ਦੀ ਕਾਨੂੰਨ ਵਿਵਸਥਾ ਕਮਜ਼ੋਰ ਹੋ ਰਹੀ ਹੈ-ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।