21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 01-04-2026
ਕੁੱਪ ਕਲਾਂ, 31 ਮਾਰਚ (ਸੁਖਜਿੰਦਰ ਸਿੰਘ ਝੱਲ) - ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਾਲਾਨਾ ਪੰਜਵੀਂ ਜਮਾਤ ਦੀ ਪ੍ਰੀਖਿਆ ਵਿੱਚ ਸੰਤ ਬਾਬਾ ਭਗਵਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੇ ਬੱਚਿਆਂ ਨੇ ਆਪਣੀ ਮਿਹਨਤ ਸਦਕਾ ਪ੍ਰੀਖਿਆ ਨੂੰ ਪਹਿਲੇ ਦਰਜੇ ਵਿੱਚ ਪਾਸ ਕੀਤਾ | ਇਸ ਪ੍ਰੀਖਿਆ ਵਿੱਚ ਵਿਦਿਆਰਥਣ ਏਾਜਲ ਨੇ 95.8 ਫ਼ੀਸਦੀ ਅਤੇ ਵਿਦਿਆਰਥਣ ਹਰਸੀਰਤ ਕੌਰ ਨੇ 95.2 ਫ਼ੀਸਦੀ ਨੰਬਰਾਂ ਨਾਲ ਪ੍ਰੀਖਿਆ ਪਾਸ ਕੀਤੀ | ਇਸ ਪ੍ਰੀਖਿਆ ਵਿੱਚ ਬਾਕੀ ਸਾਰੇ ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਦਿਆਂ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ |
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ 'ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ <br/>... ਅਗਲੀ ਖ਼ਬਰ 11 ਅਪ੍ਰੈਲ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੇ ਘਰ ਤੱਕ 'ਵਾਅਦਾ ਖ਼ਿਲਾਫ਼ੀ' ਮਾਰਚ ਕੀਤਾ ਜਾਵੇਗਾ-ਡੀ.ਟੀ.ਐੱਫ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।