10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਰਜੇਸ਼ ਕੁਮਾਰ ਸਨੇਹੀ ਨੇ ਡੀ. ਐੱਸ. ਪੀ. ਮੂਣਕ ਦਾ ਚਾਰਜ ਸੰਭਾਲਿਆ

ਅਜੀਤ ਡੈਸਕ 19-04-2026
ਮੂਣਕ, 18 ਅਪ੍ਰੈਲ (ਵਰਿੰਦਰ ਭਾਰਦਵਾਜ)-ਰਜੇਸ਼ ਕੁਮਾਰ ਸਨੇਹੀ ਡੀ.ਐੱਸ.ਪੀ ਨੇ ਸਬ ਡਵੀਜ਼ਨ ਪੁਲਿਸ ਮੂਣਕ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਗੈਰ ਸਮਾਜਿਕ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਗਲਤ ਕੰਮਾਂ ਤੋਂ ਬਾਜ ਆਉਣ ਤੇ ਗੈਰ ਕਾਨੂੰਨੀ ਧੰਦੇ ਛੱਡ ਦੇਣ ਜਾ ਏਰੀਆ ਛੱਡ ਦੇਣ | ਉਨ੍ਹਾਂ ਹੋਰ ਕਿਹਾ ਕਿ ਪੁਲਿਸ ਵੱਲੋਂ ਸ਼ਰੀਫ਼ ਲੋਕਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ, ਹਰ ਫ਼ਰਿਆਦੀ ਨੂੰ ਮੈਰਿਟ ਦੇ ਅਧਾਰ ਤੇ ਇਨਸਾਫ਼ ਦਿੱਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਪੁਲਿਸ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਹੈ |

ਪਿਛਲੀ ਖ਼ਬਰ ਸੰਗਰੂਰ ਪੁਲਿਸ ਨੇ ਰੇਲਵੇ ਸਟੇਸ਼ਨ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਕਣਕ ਦੇ ਖ਼ਰੀਦ ਨਿਯਮਾਂ 'ਚ ਢਿੱਲ ਦੇਣ 'ਤੇ ਹੀਰਾ ਸਿੰਘ ਵਲੋਂ ਕੇਂਦਰ ਸਰਕਾਰ ਦਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।