11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਨਿਯੁਕਤੀਆਂ 'ਤੇ ਖੁਸ਼ੀ ਦਾ ਪ੍ਰਗਟਾਵਾ <br/>

ਅਜੀਤ ਡੈਸਕ 19-04-2026
ਭਵਾਨੀਗੜ੍ਹ, 18 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਨੂੰ ਦੂਜੀ ਵਾਰ ਬਲਾਕ ਪ੍ਰਧਾਨ ਬਣਾਉਣ ਅਤੇ ਗੁਰਜੀਵਨ ਸਿੰਘ ਰਾਏ ਸਿੰਘ ਵਾਲਾ ਅਤੇ ਗੁਰਧਿਆਨ ਸਿੰਘ ਝਨੇੜੀ ਨੂੰ ਜ਼ਿਲ੍ਹਾ ਸਕੱਤਰ ਬਣਾਉਣ 'ਤੇ ਕਾਂਗਰਸੀ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ | ਇਸ ਸਬੰਧੀ ਗੱਲਬਾਤ ਕਰਦਿਆਂ ਗਗਨਦੀਪ ਸਿੰਘ ਗੋਲਡੀ ਕਾਕੜਾ ਨੇ ਕਿਹਾ ਕਿ ਕਾਂਗਰਸ ਵਿਚ ਮਿਹਨਤੀ ਵਿਅਕਤੀਆਂ ਨੂੰ ਹਮੇਸ਼ਾ ਹੀ ਵੱਡੇ ਮਾਣ ਦਿੱਤੇ ਜਾਂਦੇ ਹਨ | ਇਸ ਮੌਕੇ 'ਤੇ ਗੋਲਡੀ ਕਾਕੜਾ ਤੋਂ ਇਲਾਵਾ ਜਗਤਾਰ ਸ਼ਰਮਾ ਨਮਾਂਦਾ, ਮੰਗਤ ਸ਼ਰਮਾ, ਰਣਜੀਤ ਸਿੰਘ ਤੂਰ, ਵਰਿੰਦਰ ਮਿੱਤਲ ਪ੍ਰਧਾਨ ਅਗਰਵਾਲ ਸਭਾ, ਮਹੇਸ਼ ਕੁਮਾਰ ਵਰਮਾ, ਰਾਕੇਸ਼ ਕੁਮਾਰ ਸਿੰਗਲਾ, ਮਨਜੀਤ ਸਿੰਘ ਸੋਢੀ ਸਾਬਕਾ ਚੇਅਰਮੈਨ, ਹਰੀ ਸਿੰਘ ਫੱਗੂਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਵਿਪਨ ਕੁਮਾਰ ਜਿੰਦਲ, ਸਾਹਿਬ ਸਿੰਘ ਭੜ੍ਹੋ, ਗੁਰਨਾਮ ਸਿੰਘ ਕਾਕੜਾ, ਗੁਰਪ੍ਰੀਤ ਸਿੰਘ ਕੰਧੋਲਾ ਤੋਂ ਇਲਾਵਾ ਹੋਰ ਆਗੂਆਂ ਨੇ ਇਨ੍ਹਾਂ ਨਿਯੁਕਤੀਆਂ 'ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਧੰਨਵਾਦ ਕਰਦਿਆਂ ਉਕਤ ਆਗੂਆਂ ਨੂੰ ਵਧਾਈ ਦਿੱਤੀ |


ਪਿਛਲੀ ਖ਼ਬਰ ਸੂਬਾ ਸਰਕਾਰ ਦੀ ਨਾਲਾਇਕੀ ਕਾਰਨ 15 ਦਿਨਾ ਤੋਂ ਕਿਸਾਨਾਂ ਨੂੰ ਮੰਡੀ ਵਿੱਚ ਰੁਲਣ ਲਈ ਮਜਬੂਰ ਹੋਣਾ ਪਿਆ-ਦਾਮਨ ਥਿੰਦ ਬਾਜਵਾ... ਅਗਲੀ ਖ਼ਬਰ ਢੀਂਡਸਾ ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।