11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ ਨੂੰ ਸਦਮਾ, ਸਹੁਰੇ ਦਾ ਦਿਹਾਂਤ <br/>

ਅਜੀਤ ਡੈਸਕ 19-04-2026
ਲਹਿਰਾਗਾਗਾ, 18 ਅਪ੍ਰੈਲ (ਅਸ਼ੋਕ ਗਰਗ)-ਪੰਜਾਬ ਪੁਲਿਸ ਵਿੱਚ ਬਤੌਰ ਡੀ.ਐੱਸ.ਪੀ ਸੇਵਾਵਾਂ ਨਿਭਾਅ ਰਹੇ ਡੀ.ਐੱਸ.ਪੀ ਪੁਸ਼ਪਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਸਹੁਰੇ ਮਾਸਟਰ ਬਚਿੱਤਰ ਸਿੰਘ ਵਾਸੀ ਪਿੰਡ ਨੱਤ (ਸੰਗਰੂਰ) ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ | ਉਹ 79 ਵਰਿ੍ਹਆਂ ਦੇ ਸਨ | ਮਾਸਟਰ ਬਚਿੱਤਰ ਸਿੰਘ ਦੀ ਮੌਤ 'ਤੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ ਹੈ |

ਪਿਛਲੀ ਖ਼ਬਰ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਨਿਰਧਾਰਿਤ ਪੈਮਾਨਿਆਂ ਵਿੱਚ ਢਿੱਲ ਦੇ ਐਲਾਨ ਪਿੱਛੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆ... ਅਗਲੀ ਖ਼ਬਰ ਸੂਬਾ ਸਰਕਾਰ ਦੀ ਨਾਲਾਇਕੀ ਕਾਰਨ 15 ਦਿਨਾ ਤੋਂ ਕਿਸਾਨਾਂ ਨੂੰ ਮੰਡੀ ਵਿੱਚ ਰੁਲਣ ਲਈ ਮਜਬੂਰ ਹੋਣਾ ਪਿਆ-ਦਾਮਨ ਥਿੰਦ ਬਾਜਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।