10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵਾਈ.ਐਸ. ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

ਅਜੀਤ ਡੈਸਕ 10-05-2026
ਬਰਨਾਲਾ, 9 ਮਈ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਮਾਂ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਕਵਿਤਾ, ਨਾਟਕ ਪੇਸ਼ ਕੀਤੇ | ਵਿਦਿਆਰਥੀਆਂ ਨੇ ਮਾਵਾਂ ਨੂੰ ਸਮਰਪਿਤ ਸੁੰਦਰ ਚਿੱਤਰਕਲਾਵਾਂ, ਰੰਗ-ਬਿਰੰਗੇ ਕਾਰਡ ਅਤੇ ਰਚਨਾਤਮਿਕ ਕਲਾ ਨਮੂਨੇ ਤਿਆਰ ਕੀਤੇ | ਪਿ੍ੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥੀਆਂ ਨੂੰ ਮਾਂ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਕਰਮਗੜ੍ਹ ਵਿਖੇ ਵਿਸ਼ਾਲ ਲੋਕ ਸੇਵਾ ਕੈਂਪ ਦੌਰਾਨ ਮਰੀਜ਼ਾਂ ਦਾ ਮੁਫ਼ਤ ਇਲਾਜ ਅਤੇ ਐਨਕਾਂ ਵੰਡੀਆਂ <br/> ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।