11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਹੈਰੋਇਨ ਸਮੇਤ ਅÏਰਤ ਗਿ੍ਫ਼ਤਾਰ <br/>

ਅਜੀਤ ਡੈਸਕ 17-05-2026
ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ) – ਸੁਨਾਮ ਪੁਲਿਸ ਵੱਲੋਂ ਇਕ ਅÏਰਤ ਨੂੰ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਾਮ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਸਥਾਨਕ ਸਬਜੀ ਮੰਡੀ ਤੋਂ ਅਨਾਜ ਮੰਡੀ ਵੱਲ ਜਾਂਦਿਆਂ ਅਨਾਜ ਮੰਡੀ ਦੀ ਸਟੇਜ ਨੇੜਿਉਂ ਇਕ ਅÏਰਤ ਨੂੰ ਸ਼ੱਕ ਦੇ ਅਧਾਰ ਤੇ ਹਿਰਾਸਤ ਵਿਚ ਲੈਕੇ ਉਸ ਕੋਲੋਂ 10 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਗਿ੍ਫਤਾਰ ਕੀਤੀ ਗਈ ਅÏਰਤ ਦੀ ਪਛਾਣ ਮੀਤੋ ਵਾਸੀ ਸੁਨਾਮ ਵਜੋਂ ਹੋਈ | ਜਿਸ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |

ਪਿਛਲੀ ਖ਼ਬਰ ਹਲਕਾ ਵਿਧਾਇਕ ਪਡੋਰੀ ਵਲੋਂ ਵਿਕਾਸ ਕਾਰਜਾਂ ਲਈ 46 ਲੱਖ ਰੁਪਏ ਦੇ ਚੈੱਕ ਵੰਡੇ <br/> ਅਗਲੀ ਖ਼ਬਰ ਲੋਕ ਚੇਤਨਾ ਮੰਚ ਵਲੋਂ ਤੇਲ ਦੀਆਂ ਕੀਮਤਾਂ ਦੇ ਵਾਧੇ ਦਾ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।