25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵੋਟਿੰਗ ਸ਼ੁਰੂ ਹੁੰਦਿਆਂ ਹੀ ਲੱਗੀਆਂ ਲੰਮੀਆਂ ਲਾਈਨਾਂ <br/>

ਅਜੀਤ ਡੈਸਕ 27-05-2026
ਲੌਂਗੋਵਾਲ, 26 ਮਈ (ਸ.ਸ.ਖੰਨਾ, ਵਿਨੋਦ) - ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਲੋਕਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ, ਉੱਥੇ ਲੌਂਗੋਵਾਲ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲੋਕਾਂ 'ਚ ਕਾਫੀ ਜ਼ਿਆਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਵੋਟਿੰਗ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦਾ ਸਮਾਂ ਰੱਖਿਆ ਗਿਆ ਹੈ | ਫਿਰ ਵੀ ਅÏਰਤਾਂ ਅਤੇ ਮਰਦਾਂ ਵਲੋਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ | ਪੱਤੀ ਜੈਦ ਦੇ ਸਰਕਾਰੀ ਸਕੂਲ 'ਚ ਸਵੇਰ ਤੋਂ ਹੀ ਲੰਮੀਆਂ ਲਾਈਨਾਂ ਲੱਗ ਰਹੀਆਂ ਹਨ |

ਪਿਛਲੀ ਖ਼ਬਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਰਿਵਾਰ ਸਮੇਤ ਵੋਟ ਪਾਈ <br/> ਅਗਲੀ ਖ਼ਬਰ ਬਠਿੰਡਾ 'ਚ ਜਾਅਲੀ ਵੋਟਾਂ ਭੁਗਤਾਉਣ ਦੇ ਮਾਮਲੇ ਆਏ ਸਾਹਮਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।