26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਬਿੱਟੂ ਵਲੋਂ ਪੰਜਾਬ ਪੁਲਿਸ ਨੂੰ ਵਰਤੀ ਭੱਦੀ ਸ਼ਬਦਾਵਲੀ ਦੀ ਕੀਤੀ ਨਿੰਦਾ

ਐਡਵੋਕੇਟ ਸੁਰਜੀਤ ਸਿੰਘ ਗਰੇਵਾਲ | <br/> 29-05-2026
ਸੰਗਰੂਰ, 28 ਮਈ (ਧੀਰਜ ਪਸ਼ੌਰੀਆ) - ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਵਰਤੀ ਗਈ ਸ਼ਬਦਾਵਲੀ ਦੀ ਚਾਰ ਚੁਫੇਰਿਓਾ ਨਿੰਦਾ ਕੀਤੀ ਜਾ ਰਹੀ ਹੈ | ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਨੇ ਧੂਰੀ ਨਗਰ ਕੌਂਸਲ ਚੋਣਾਂ ਦੌਰਾਨ ਜ਼ਿਲੇ੍ਹ ਦੀ ਮਹਿਲਾ ਐਸ.ਐਸ.ਪੀ ਸਮੇਤ ਪੁਲਿਸ ਅਧਿਕਾਰੀਆਂ ਨੂੰ ਧਮਕਾਉਣ ਅਤੇ ਪੰਜਾਬ ਪੁਲਿਸ ਲਈ ਵਰਤੀ ਗਈ ਸ਼ਬਦਾਵਲੀ ਦੀ ਜ਼ੋਰਦਾਰ ਨਿੰਦਾ ਕਰਦਿਆਂ ਹੋਇਆ ਕਿਹਾ ਕਿ ਇਸ ਨਾਲ ਬਿੱਟੂ ਨੇ ਆਪਣੇ ਅਹੁਦੇ ਦਾ ਮਿਆਰ ਡੇਗਿਆ ਹੈ | ਕੇਂਦਰ ਸਰਕਾਰ ਵਿਚ ਇੱਕ ਜ਼ਿੰਮੇਵਾਰੀ ਮੰਤਰੀ ਵਲੋਂ ਅਪਣਾਇਆ ਗਿਆ ਵਤੀਰਾ ਬੇਹੱਦ ਸ਼ਰਮਨਾਕ ਅਤੇ ਨਿੰਦਨਯੋਗ ਹੈ, ਜੋ ਉਸ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਹੈ |

ਪਿਛਲੀ ਖ਼ਬਰ ਜੈਵਿਕ ਵਿਭਿੰਨਤਾ ਦਿਵਸ 'ਤੇ ਕਰਵਾਇਆ ਸਮਾਗਮ <br/> ਅਗਲੀ ਖ਼ਬਰ ਕਿਸਾਨ ਮੋਰਚਾ 2 ਜੂਨ ਨੂੰ ਡੀ.ਸੀ. ਦਫ਼ਤਰ ਬਾਹਰ ਕਰੇਗਾ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।