25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੋਈ ਇਕਾਈ ਚੋਣ

ਅਜੀਤ ਡੈਸਕ 29-05-2026
ਜਖੇਪਲ, 28 ਮਈ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਹੰਬਲਬਾਸ ਦੀ ਚੋਣ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ | ਜਿਸ 'ਚ ਪ੍ਰਧਾਨ ਰਾਮ ਸਿੰਘ, ਮੀਤ ਪ੍ਰਧਾਨ ਭਾਨ ਸਿੰਘ, ਸੀਨੀਅਰ ਮੀਤ ਪ੍ਰਧਾਨ ਰੂਪ ਸਿੰਘ, ਸੈਕਟਰੀ ਗੁਰਪਿਆਰ ਸਿੰਘ, ਖ਼ਜ਼ਾਨਚੀ ਚੰਦ ਸਿੰਘ ਮੌਲਾ, ਸਲਾਹਕਾਰ ਭੋਲਾ ਸਿੰਘ, ਜੈਲਾ ਸਿੰਘ, ਪਾਲਾ ਸਿੰਘ ਆਦਿ ਚੁਣੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਉਣ ਵਾਲੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ 'ਤੇ ਚਾਨਣਾ ਪਾਇਆ | ਇਸ ਮੌਕੇ ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਬੌੜਹਾਈ ਕਲਾਂ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ <br/> ਅਗਲੀ ਖ਼ਬਰ ਘਰ ਵਿਚੋਂ ਸੋਨਾ ਚਾਂਦੀ ਦੇ ਗਹਿਣੇ, ਨਕਦੀ ਅਤੇ ਅਸਲ੍ਹਾ ਚੋਰੀ ਕਰਨ ਵਾਲੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।