05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਵੱਡਾ ਘੱਲੂਘਾਰਾ ਕਲੱਬ ਰੋਹੀੜਾ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ <br/>

ਅਜੀਤ ਡੈਸਕ 16-06-2026
ਕੁੱਪ ਕਲਾਂ, ਅਹਿਮਦਗੜ੍ਹ, 15 ਜੂਨ (ਸੁਖਜਿੰਦਰ ਸਿੰਘ ਝੱਲ, ਸੁਖਜੀਤ ਸਿੰਘ ਖੇੜਾ) - ਸੰਤ ਬਾਬਾ ਜਗਤਾਰ ਸਿੰਘ ਅਤੇ ਸੰਤ ਬਾਬਾ ਕਿਰਪਾਲ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਵੱਡਾ ਘੱਲੂਘਾਰਾ ਕਲੱਬ ਰੋਹੀੜਾ ਵੱਲੋਂ ਲੁਧਿਆਣਾ ਮਲੇਰਕੋਟਲਾ ਹਾਈਵੇ ਉੱਪਰ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਜਥੇਦਾਰ ਬਾਬਾ ਨਿਰਮਲ ਸਿੰਘ, ਹੈੱਡ ਗ੍ਰੰਥੀ ਦਵਿੰਦਰ ਸਿੰਘ ਫਲੌਂਡ, ਸੂਰਤ ਸਿੰਘ ਫ਼ੌਜੀ, ਪ੍ਰਧਾਨ ਬਲਵਿੰਦਰ ਸਿੰਘ ਰੋਹੀੜਾ, ਕੇਵਲ ਸਿੰਘ, ਰਵਿੰਦਰ ਸਿੰਘ ਰਵੀ, ਗਗਨਦੀਪ ਸਿੰਘ, ਬਾਜ ਸਿੰਘ, ਕਰਮਵੀਰ ਸਿੰਘ, ਅਮਰਜੀਤ ਸਿੰਘ ਮਾਨ ਫੱਲੇਵਾਲ, ਗੁਰਸ਼ਰਨ ਸਿੰਘ, ਰਾਜੂ ਰੋਹੀੜਾ, ਜਸਪ੍ਰੀਤ ਸਿੰਘ, ਕੁਲਵੰਤ ਸਿੰਘ, ਵਿਰਸਾ ਸਿੰਘ, ਗੁਰਤੇਜ ਸਿੰਘ, ਅਸਵੀਰ ਸਿੰਘ, ਅਮਨਦੀਪ ਸਿੰਘ, ਆਕਾਸਦੀਪ ਸਿੰਘ, ਕਰਮਾ ਸਿੰਘ, ਹੁਸਨਦੀਪ ਸਿੰਘ, ਅੰਮਿ੍ਤਪਾਲ ਸਿੰਘ, ਗੁਰਮੀਤ ਸਿੰਘ, ਗੁਰਸੇਵਕ ਸਿੰਘ, ਨਵਦੀਪ ਸਿੰਘ ਆਦਿ ਸੇਵਾਦਾਰਾਂ ਵੱਲੋਂ ਸੇਵਾ ਕੀਤੀ ਗਈ |

ਪਿਛਲੀ ਖ਼ਬਰ ਸੰਦੀਪ ਕੌਰ ਖਰਾਸੀਆ ਇਸਤਰੀ ਵਿੰਗ ਦੇ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਤੀਜੀ ਵਾਰ ਲਗਾਤਾਰ ਬਣੇ ਕੌਂਸਲਰਾਂ ਉਭੀ, ਸੂਦ ਅਤੇ ਈਸਾ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।