03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਜ਼ਿਲ੍ਹਾ ਸੰਗਰੂਰ ਦੇ 10 ਪੁਲਿਸ ਅਧਿਕਾਰੀਆਂ ਨੂੰ ਡੀ.ਜੀ.ਪੀ. ਡਿਸਕ

ਅਜੀਤ ਡੈਸਕ 28-06-2026
ਸੰਗਰੂਰ, 27 ਜੂਨ (ਸੁਖਵਿੰਦਰ ਸਿੰਘ ਫੁੱਲ) – ਜ਼ਿਲ੍ਹਾ ਸੰਗਰੂਰ ਦੇ 10 ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਵੇਖਦਿਆਂ ਉਨ੍ਹਾਂ ਨੂੰ ਡੀ.ਜੀ.ਪੀ. ਸਨਮਾਨ ਡਿਸਕ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਹ ਡਿਸਕ ਮਿਲੀ ਹੈ ਉਨ੍ਹਾਂ ਵਿੱਚ ਨਵਰੀਤ ਸਿੰਘ ਵਿਰਕ ਐਸ.ਪੀ., ਦਵਿੰਦਰ ਕੁਮਾਰ ਅੱਤਰੀ ਐਸ.ਪੀ. (ਡੀ), ਹਰਸਿਮਰਨ ਸਿੰਘ ਡੀ.ਐਸ.ਪੀ. (ਡੀ), ਸੁਖਦੇਵ ਸਿੰਘ ਡੀ.ਐਸ.ਪੀ., ਇੰਸਪੈਕਟਰ ਮਾਲਵਿੰਦਰ ਸਿੰਘ, ਸਬ ਇੰਸਪੈਕਟਰ ਦਲਜੀਤ ਸਿੰਘ, ਸਬ ਇੰਸਪੈਕਟਰ ਅਵਤਾਰ ਸਿੰਘ, ਸਬ ਇੰਸਪੈਕਟਰ ਪਵਨ ਕੁਮਾਰ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ਼, ਸਹਾਇਕ ਥਾਣੇਦਾਰ ਕ੍ਰਿਸ਼ਨ ਕੁਮਾਰ ਅਤੇ ਹੌਲਦਾਰ ਬੇਅੰਤ ਕੌਰ ਸ਼ਾਮਿਲ ਹਨ।
ਪਿਛਲੀ ਖ਼ਬਰ ਸਰਕਾਰ ਨੇ ਸਰੀਰਕ ਸਿੱਖਿਆ ਦਾ ਵਿਸ਼ਾ ਕੀਤਾ ਅਣਗੌਲਿਆਂ-ਬੈਂਸ ਅਗਲੀ ਖ਼ਬਰ ਹਜ਼ੂਰ ਸਾਹਿਬ ਐਕਟ ਰੱਦ ਕਰਨਾ ਨਾਲ ਸਿੱਖ ਭਾਵਨਾਵਾਂ ਨੂੰ ਠੇਸ - ਭਾਈ ਮਨਦੀਪ ਸਿੰਘ ਖੁਰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।