10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸੜਕ ਹਾਦਸੇ ਦੌਰਾਨ ਸਰਬਜੀਤ ਸਿੰਘ ਰੇਖੀ ਹੋਏ ਗੰਭੀਰ ਜ਼ਖ਼ਮੀ

ਅਜੀਤ ਡੈਸਕ 16-07-2026
ਸੰਗਰੂਰ, 15 ਜੁਲਾਈ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) – ਸ਼ਹਿਰ ਸੰਗਰੂਰ ਦੇ ਉੱਘੇ ਸਮਾਜ ਸੇਵੀ ਅਤੇ ਸਹਾਰਾ ਫਾਊਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਅੱਜ ਇੱਕ ਸੜਕ ਹਾਦਸੇ ਦੌਰਾਨ ਗੰਭੀਰ ਰੂਪ ਵਿੱਚ ਜਖ਼ਮੀ ਹੋਏ ਹਨ। ਡਿਪਟੀ ਕਮਿਸ਼ਨਰ ਸੰਗਰੂਰ ਦੀ ਸਰਕਾਰੀ ਰਿਹਾਇਸ਼ ਨੇੜੇ ਹੋਏ ਇਸ ਸੜਕ ਹਾਦਸੇ ਦੌਰਾਨ ਸ: ਰੇਖੀ ਨੂੰ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਦਾਖ਼ਲ ਕਰਵਾਇਆ ਗਿਆ ਜਿੱਥੋਂ ਮੁੱਢਲੀ ਡਾਕਟਰੀ ਸਹਾਇਤਾਂ ਦੇਣ ਉਪਰੰਤ ਉਨ੍ਹਾਂ ਨੂੰ ਲੋੜੀਦੇ ਇਲਾਜ਼ ਲਈ ਡੀ.ਐਮ.ਸੀ. ਹਸਪਤਾਲ ਲੁਧਿਆਣਾ ਭੇਜ ਦਿੱਤਾ ਗਿਆ ਹੈ।
ਪਿਛਲੀ ਖ਼ਬਰ 101 ਨੌਜਵਾਨਾਂ ਦਾ ਕਾਫ਼ਲਾ ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਲਈ ਰਵਾਨਾ, ਕਨਈਆ ਮਿੱਤਲ ਕਰਨਗੇ ਭਜਨਾਂ ਦੀ ਵਰਖਾ ਅਗਲੀ ਖ਼ਬਰ ਲਾਈਨਸ ਕਲੱਬ ਵਲੋਂ “ਰਿਲੀਵ ਦ ਹੰਗਰ” ਪ੍ਰੋਜੈਕਟ ਅਧੀਨ ਹੋਮੀ ਭਾਬੇ ਕੈਂਸਰ ਹਸਪਤਾਲ ’ਚ ਕੀਤੀ ਗਈ ਸੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।