09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਦਵਿੰਦਰ ਸਿੰਘ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 17-07-2026
ਦਿੜ੍ਹਬਾ ਮੰਡੀ, 16 ਜੁਲਾਈ (ਹਰਬੰਸ ਸਿੰਘ ਛਾਜਲੀ)- ਥਾਣਾ ਦਿੜ੍ਹਬਾ ਦੇ ਮੁੱਖ ਅਫਸਰ ਜਗਤਾਰ ਸਿੰਘ ਦਾ ਤਬਾਦਲਾ ਹੋ ਗਿਆ ਹੈ। ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਥਾਣਾ ਮੁੱਖ ਅਫਸਰ ਦਿੜ੍ਹਬਾ ਦਾ ਅਹੁਦਾ ਸੰਭਾਲ ਲਿਆ ਹੈ। ਥਾਣਾ ਮੁੱਖ ਅਫਸਰ ਦਵਿੰਦਰ ਸਿੰਘ ਨੇ ਕਿਹਾ ਕਿ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਜਿਸ ਕਰਕੇ ਸਮਾਜ ਵਿਰੋਧੀ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ ਆਉਣ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਲੋਕ ਵੀ ਸਹਿਯੋਗ ਕਰਨ ਤਾਂ ਜ਼ੋ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੂੰ ਪੁਲਿਸ ਥਾਣੇ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ। ਜਿਸ ਕਰਕੇ ਕਿਸੇ ਵੀ ਕੰਮ ਧੰਦੇ ਸਬੰਧੀ ਬੇਝਿਜਕ ਪੁਲਿਸ ਥਾਣੇ ਆ ਸਕਦੇ ਹਨ।
ਪਿਛਲੀ ਖ਼ਬਰ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੌਂਦਾ ਦੀ ਮੈਨੇਜਮੈਂਟ ਘੇਰੇ ’ਚ ਅਗਲੀ ਖ਼ਬਰ ਸੱਤ ਸਾਲ ਪੁਰਾਣੇ ਕਤਲ ਮਾਮਲੇ ’ਚ ਚਾਚੇ ਭਤੀਜੇ ਨੂੰ ਉਮਰ ਕੈਦ ਦੀ ਸਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।