10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਅਕਾਲੀ ਦਲਾਂ ਦਾ ਭਾਜਪਾ ਨਾਲ ਗੱਠਜੋੜ ਹੀ ਪੰਜਾਬ ਦੀ ਬੇੜੀ ਨੂੰ ਪਾਰ ਲਗਾ ਸਕਦਾ ਹੈ–ਗਰੇਵਾਲ

ਅਜੀਤ ਡੈਸਕ 20-07-2026
ਸੰਗਰੂਰ, 19 ਜੁਲਾਈ (ਧੀਰਜ ਪਸੋਰੀਆ) - ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਅਕਾਲੀ ਦਲਾਂ ਦਾ ਭਾਜਪਾ ਨਾਲ ਗੱਠਜੋੜ ਹੀ ਪੰਜਾਬ ਦੀ ਬੇੜੀ ਨੂੰ ਪਾਰ ਲਗਾ ਸਕਦਾ ਹੈ। ਉਹਨਾਂ ਕਿਹਾ ਕਿ ਜਿਸ ਹਾਲਤ ਵਿੱਚ ਪੰਜਾਬ ਲੰਘ ਰਿਹਾ ਹੈ ਉਸ ਹਾਲਤ ਵਿੱਚੋਂ ਪੰਜਾਬ ਨੂੰ ਬਾਹਰ ਕੱਢਣ ਲਈ ਆ ਰਹੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲਾਂ ਅਤੇ ਭਾਜਪਾ ਦਾ ਗੱਠਜੋੜ ਹੋਣਾ ਬਹੁਤ ਹੀ ਜਰੂਰੀ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਪੰਜਾਬ ਦੀ ਸੱਤਾ ਲੰਮੇ ਸਮੇਂ ਲਈ ਇਹਨਾਂ ਪਾਰਟੀਆਂ ਤੋਂ ਦੂਰ ਚਲੀ ਜਾਵੇਗੀ ਜਿਸ ਦਾ ਖਮਿਆਜਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪਵੇਗਾ। ਇਸ ਲਈ ਪੰਜਾਬ ਦੇ ਭਲੇ ਲਈ ਗੱਠਜੋੜ ਬਹੁਤ ਹੀ ਜ਼ਰੂਰੀ।
ਪਿਛਲੀ ਖ਼ਬਰ ਭਜਨ ਕੀਰਤਨ ਕਰਵਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਹਥੋਆ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਓ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।