11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਰੋਸ ਵਿਖਾਵਾ ਕੀਤਾ

ਅਜੀਤ ਡੈਸਕ 26-07-2026
ਸੰਗਰੂਰ, 25 ਜੁਲਾਈ (ਚੌਧਰੀ ਨੰਦ ਲਾਲ ਗਾਂਧੀ)–ਦਿੱਲੀ ਵਿਚ ਚੱਲ ਰਹੇ ਵਿਦਿਆਰਥੀ ਸੰਘਰਸ਼ ਦੇ ਸਮਰਥਨ ਵਿਚ ਅੱਜ ਸਥਾਨਕ ਵਿਜੈ ਚੌਂਕ ਵਿਚ ਰੋਸ ਵਿਖਾਵਾ ਕੀਤਾ ਗਿਆ। ਸਵਿਤਾ ਅੰਬੇਡਕਰ ਦੀ ਅਗਵਾਈ ਹੇਠ ਹੋਏ ਇਸ ਰੋਸ ਵਿਖਾਵੇ ਨੂੰ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਪਵਿੱਤਰ ਸਿੰਘ, ਸਤਿਗੁਰ ਸਿੰਘ ਕੌਹਰੀਆਂ ਜ਼ਿਲ੍ਹਾ ਪ੍ਰਧਾਨ, ਰਣਧੀਰ ਸਿੰਘ ਨਾਗਰਾ, ਸਤਨਾਮ ਸਿੰਘ ਬਾਲੀਆਂ ਅਤੇ ਹੋਰ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਟੇਕ ਸਿੰਘ ਧਨੌਲਾ ਨੇ ਗੰਡਾ ਸਿੰਘ ਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ... ਅਗਲੀ ਖ਼ਬਰ ਹਾਈ ਕੋਰਟ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੁਆਵਜ਼ੇ ਸੰਬੰਧੀ 4 ਮਹੀਨਿਆਂ ’ਚ ਫੈਸਲਾ ਕਰਨ ਦਾ ਹੁਕਮ ਮਾਮਲਾ, ਅਵਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।