04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਲਵਿੰਦਰ ਕੌਰ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਛੱਡ ਚੁੱਕੇ ਸਨ - ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ

ਲਹਿਰਾਗਾਗਾ, 3 ਅਗਸਤ (ਅਸ਼ੋਕ ਗਰਗ)–ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਉਰਫ਼ ਸੰਦੀਪ ਕੌਰ ਦਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਕਈ ਮਹੀਨਿਆਂ ਤੋਂ ਕੋਈ ਸਬੰਧ ਨਹੀਂ ਸੀ ਨਾ ਹੀ ਉਹ ਕਿਸੇ ਮੀਟਿੰਗ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਬਲਵਿੰਦਰ ਕੌਰ ਮਾਰਚ ਮਹੀਨੇ ਸੁਖਬੀਰ ਸਿੰਘ ਬਾਦਲ ਦੀ ਮੂਨਕ ਵਿਖੇ ਹੋਈ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸੀ ਦੇਖ ਹੁਣ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।

ਅਜੀਤ ਡੈਸਕ 04-08-2026

ਪਿਛਲੀ ਖ਼ਬਰ 19 ਸਾਲ ਦੀ ਕਾਨੂੰਨੀ ਲੜਾਈ ਤੋਂ ਬਾਅਦ ਸੰਗਰੂਰ ਦੇ ਪੀੜਤ ਪਰਿਵਾਰ ਨੂੰ ਮਿਲਿਆ 15 ਲੱਖ ਰੁਪਏ ਦਾ ਮੁਆਵਜ਼ਾ ਅਗਲੀ ਖ਼ਬਰ ਗੁਰਦੁਆਰਾ ਰੋਗ ਨਿਵਾਰਨ ਸਾਹਿਬ ਵਿਖੇ ਚਾਰ ਰੋਜ਼ਾ ਸਮਾਗਮ ਵਿਚ ਸੰਗਤਾਂ ਨੇ ਉਤਸ਼ਾਹ ਨਾਲ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।