ਸੀਵਰੇਜ ਓਵਰਫਲੋ ਹੋਣ ਨਾਲ ਗੁਰੂ ਨਾਨਕ ਕਾਲੋਨੀ ਦੀਆਂ ਗਲੀਆਂ ਵਿੱਚ ਲੋਕ ਨਰਕ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ
ਸੰਗਰੂਰ, 3 ਅਗਸਤ (ਧੀਰਜ ਪਸ਼ੋਰੀਆ) - ਨਗਰ ਕੌਂਸਲ ਸੰਗਰੂਰ ਦੇ ਕਰਮਚਾਰੀਆਂ ਵੱਲੋਂ ਜਾਰੀ ਹੜਤਾਲ ਦੇ ਚਲਦਿਆਂ ਸ਼ਹਿਰ ਵਿੱਚ ਸਥਿਤੀ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਬਰਸਾਤ ਦੇ ਮੌਸਮ ਦੇ ਚੱਲਦਿਆਂ ਗੰਭੀਰ ਬਿਮਾਰੀਆਂ ਦੇ ਪੈਦਾ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਸੀਵਰੇਜ ਓਵਰਫਲੋ ਹੋਣ ਨਾਲ ਗੁਰੂ ਨਾਨਕ ਕਾਲੋਨੀ ਦੀ ਇੱਕ ਗਲੀ ਦਾ ਦ੍ਰਿਸ਼। ਤਸਵੀਰ: ਮੁਕੇਸ਼ ਕੁਮਾਰ
04-08-2026