04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਾਬਾ ਗੰਡਾ ਸਿੰਘ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਪੱਧਰ ’ਤੇ ਜਿੱਤੇ ਸੋਨ ਤਗਮੇ

ਅਮਰਗੜ੍ਹ, 3 ਅਗਸਤ (ਪਵਿੱਤਰ ਸਿੰਘ) - ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਾਂਗੜੀਆਂ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 (ਲੜਕੀਆਂ) ਵਾਲੀਬਾਲ ਮੁਕਾਬਲਿਆਂ ਵਿੱਚ ਜ਼ੋਨਲ ਪੱਧਰ ‘ਤੇ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਡਾ.

ਅਜੀਤ ਡੈਸਕ 04-08-2026
ਅਮਰਗੜ੍ਹ, 3 ਅਗਸਤ (ਪਵਿੱਤਰ ਸਿੰਘ) - ਇਲਾਕੇ ਦੀ ਨਾਮਵਾਰ ਵਿਦਿਅਕ ਸੰਸਥਾ ਬਾਬਾ ਗੰਡਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਾਂਗੜੀਆਂ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 (ਲੜਕੀਆਂ) ਵਾਲੀਬਾਲ ਮੁਕਾਬਲਿਆਂ ਵਿੱਚ ਜ਼ੋਨਲ ਪੱਧਰ ‘ਤੇ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਡਾ. ਸੋਮ ਪ੍ਰਕਾਸ਼ ਨੇ ਜੇਤੂ ਖਿਡਾਰੀਆਂ, ਕੋਚ ਸਾਹਿਬਾਨ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਟੀਮ ਵਰਕ ਨਾਲ ਹੀ ਅਜਿਹੀਆਂ ਸਫ਼ਲਤਾਵਾਂ ਹਾਸਲ ਹੁੰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਹੋਰ ਉੱਚੀਆਂ ਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਜੰਗ ਸਿੰਘ ਫੱਟੜ ਨੇ ਸਾਹਿਤਕਾਰਾਂ ਨੂੰ ਦੋਹਰਾ ਛੰਦ ਦੇ ਦੱਸੇ ਨੁਕਤੇ ਅਗਲੀ ਖ਼ਬਰ ਆਕਸਫੋਰਡ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ’ਚ ਮਾਰੀਆਂ ਮੱਲ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।