ਸੰਗਰੂਰ ਦੀ ਕਲੋਨੀ ਵਿੱਚ ਗੋਲੀਆਂ ਚਲਾ ਕੇ ਫਰਾਰ ਹੋਇਆ ਵਿਅਕਤੀ 6 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ
ਸੰਗਰੂਰ, 4 ਅਗਸਤ (ਦਮਨਜੀਤ ਸਿੰਘ)–ਸੰਗਰੂਰ ਦੀ ਉੱਪਲੀ ਰੋਡ ਸਥਿਤ ਗੁਰੂ ਤੇਗ ਬਹਾਦਰ ਕਲੋਨੀ ਵਿੱਚ ਦੇਰ ਸ਼ਾਮ ਗੋਲੀਆਂ ਚਲਾ ਕੇ ਫਰਾਰ ਹੋਣ ਵਾਲੇ ਵਿਅਕਤੀ ਨੂੰ ਪੁਲਿਸ ਵੱਲੋਂ ਵਰਦਾਤ ਤੋਂ 6 ਘੰਟਿਆਂ ਦੇ ਅੰਦਰ ਅੰਦਰ ਰਿਵਾਲਵਰ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਡੀ.
ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਦਲਬੀਰ ਸਿੰਘ ਸਿੱਧੂ। ਤਸਵੀਰ-ਮੁਕੇਸ਼ ਕੁਮਾਰ
ਸੈਲਰ ਐਸੋਸੀਏਸ਼ਨ ਦੇ ਅਹੁਦੇਦਾਰ ਗੱਲਬਾਤ ਕਰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ
05-08-2026