05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

7 ਦੀ ਮੋਹਾਲੀ ਰੈਲੀ ਨੂੰ ਲੈ ਕੇ ਡਰਾਫਸਮੈਨਾਂ ਨੇ ਉਲੀਕੀ ਯੋਜਨਾਬੰਦੀ

ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ) - ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਦੇ ਜ਼ਿਲ੍ਹਾ ਯੂਨਿਟ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਕੰਪਲੈਕਸ ਸੰਗਰੂਰ ਵਿਖੇ ਜ਼ਿਲ੍ਹਾ ਕਨਵੀਨਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ 7 ਅਗਸਤ ਨੂੰ ਮੋਹਾਲੀ ਵਿਖੇ ਹੋਣ ਵਾਲੀ ਮਹਾਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ।

ਅਜੀਤ ਡੈਸਕ 05-08-2026
ਸੰਗਰੂਰ, 4 ਅਗਸਤ (ਅਮਨਦੀਪ ਸਿੰਘ ਬਿੱਟਾ) - ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਦੇ ਜ਼ਿਲ੍ਹਾ ਯੂਨਿਟ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਕੰਪਲੈਕਸ ਸੰਗਰੂਰ ਵਿਖੇ ਜ਼ਿਲ੍ਹਾ ਕਨਵੀਨਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ 7 ਅਗਸਤ ਨੂੰ ਮੋਹਾਲੀ ਵਿਖੇ ਹੋਣ ਵਾਲੀ ਮਹਾਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੇਵਾਮੁਕਤ ਸਾਥੀ ਸਰਬਜੀਤ ਸਿੰਘ, ਸਤਭੂਸ਼ਣ ਗਰਗ ਅਤੇ ਬ੍ਰਿਜ ਮੋਹਨ ਸ਼ਰਮਾ ਵੀ ਹਾਜ਼ਰ ਰਹੇ। ਕਨਵੀਨਰ ਗਗਨਦੀਪ ਸਿੰਘ ਨੇ ਭਰੋਸਾ ਦਿੱਤਾ ਕਿ ਸਾਰੇ ਵਿਭਾਗਾਂ ਦੇ ਡਰਾਫਟਸਮੈਨ ਇਕਜੁੱਟ ਹੋ ਕੇ ਮਹਾਰੈਲੀ ਵਿੱਚ ਸ਼ਾਮਲ ਹੋਣਗੇ। ਸਰਬਜੀਤ ਸਿੰਘ ਨੇ ਜ਼ਿਲ੍ਹਾ ਇਕਾਈ ਦੀਆਂ ਚੋਣਾਂ ਜਲਦੀ ਕਰਵਾਉਣ ਅਤੇ ਕੈਡਰ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਹਮੇਸ਼ਾ ਸੰਘਰਸ਼ਸ਼ੀਲ ਰਹਿਣ ਦਾ ਸੱਦਾ ਦਿੱਤਾ ।
ਪਿਛਲੀ ਖ਼ਬਰ ਬੀਕੇਯੂ ਉਗਰਾਹਾਂ ਵੱਲੋਂ ਸੈਲੋ ਪਲਾਂਟ ਨੂੰ ਲੈ ਕੇ ਧਰਨਾ ਛੇਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਮਲੇਰਕੋਟਲਾ-ਸੰਗਰੂਰ ਹਾਈਵੇ ’ਤੇ ਰਾਤਾਂ ਨੂੰ ਘੁੰਮਦੇ ਬੇਸਹਾਰਾ ਪਸ਼ੂਆਂ ਦੇ ਝੁੰਡਾਂ ਨੇ ਕੀਤਾ ਕਬਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।