06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਮੀਟਿੰਗ ਕੱਲ੍ਹ

ਲੌਂਗੋਵਾਲ, 5 ਅਗਸਤ (ਵਿਨੋਦ, ਖੰਨਾ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਦੀ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਹਿਮ ਮੀਟਿੰਗ 7 ਅਗਸਤ (ਸ਼ੁੱਕਰਵਾਰ) ਨੂੰ ਸਵੇਰੇ 9:00 ਵਜੇ ਗੁਰਦੁਆਰਾ ਸ਼੍ਰੀ ਕੈਂਬੋਵਾਲ ਸਾਹਿਬ ਵਿਖੇ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਸ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੋਂਗੋਵਾਲ, ਬਾਬੂ ਪ੍ਰਕਾਸ਼ ਚੰਦ ਗਰਗ, ਸ.

ਅਜੀਤ ਡੈਸਕ 06-08-2026
ਲੌਂਗੋਵਾਲ, 5 ਅਗਸਤ (ਵਿਨੋਦ, ਖੰਨਾ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਦੀ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਹਿਮ ਮੀਟਿੰਗ 7 ਅਗਸਤ (ਸ਼ੁੱਕਰਵਾਰ) ਨੂੰ ਸਵੇਰੇ 9:00 ਵਜੇ ਗੁਰਦੁਆਰਾ ਸ਼੍ਰੀ ਕੈਂਬੋਵਾਲ ਸਾਹਿਬ ਵਿਖੇ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਸ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੋਂਗੋਵਾਲ, ਬਾਬੂ ਪ੍ਰਕਾਸ਼ ਚੰਦ ਗਰਗ, ਸ. ਚੇਅਰਮੈਨ ਜੀਤ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਜਥੇ. ਰਾਮਪਾਲ ਸਿੰਘ ਬਹਿਣੀਵਾਲ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਸੀਨੀਅਰ ਆਗੂ ਸਾਹਿਬਾਨ ਸ਼ਿਰਕਤ ਕਰਨਗੇ। ਇਸ ਮੀਟਿੰਗ ਵਿੱਚ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਦੀਆਂ ਤਿਆਰੀਆਂ, ਪ੍ਰਬੰਧਾਂ ਅਤੇ ਰੂਪ-ਰੇਖਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ 3.06 ਲੱਖ ਤੋਂ ਵੱਧ ਵੋਟਰਾਂ ਨੇ ਕਰਵਾਈ ਤਸਦੀਕ ਅਗਲੀ ਖ਼ਬਰ ਕਮਿਊਨਿਟੀ ਹੈਲਥ ਅਫਸਰਾਂ ਨੇ ਸਰਕਾਰ ਵਲੋਂ ਜਾਰੀ ਗਾਇਡਲਾਇਨਜ਼ ਦੀਆਂ ਕਾਪੀਆਂ ਸਾੜਦਿਆਂ ਮੁਕੰਮਲ ਹੜਤਾਲ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।