06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਧੂਰੀ, 6 ਅਗਸਤ (ਸੁਖਵੰਤ ਸਿੰਘ ਭੁੱਲਰ) - ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਧੂਰੀ ਦੀ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਸਤੰਬਰ ਤੋਂ ਪਾਣੀਆਂ ਦੇ ਮੁੱਦੇ ਅਤੇ ਅਮਰੀਕਾ ਨਾਲ ਭਾਰਤ ਵੱਲੋਂ ਕੀਤੇ ਜਾ ਰਹੇ ਵਪਾਰ ਸਮਝੌਤੇ ਦੇ ਵਿਰੋਧ ‘ਚ ਚੰਡੀਗੜ੍ਹ ਵਿਖੇ 7 ਦਿਨਾਂ ਦਾ ਲਗਾਏ ਜਾ ਰਹੇ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਧਰਨੇ ਦੀਆਂ ਤਿਆਰੀਆਂ ਵੱਜੋਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੁਰਜੀਤ ਸਿੰਘ ਭੜੀ ਮਾਨਸਾ, ਸੁਖਪਾਲ ਸਿੰਘ ਕਾਂਝਲਾ, ਗੁਰਬਚਨ ਸਿੰਘ ਹਰਚੰਦਪੁਰ , ਸ਼ੇਰ ਸਿੰਘ ਦੋਹਲਾ, ਗੁਰਸੇਵ ਸਿੰਘ ਦੋਹਲਾ, ਹਰਜਿੰਦਰ ਸਿੰਘ ਬਟੂਹਾ, ਗੁਰਦੇਵ ਸਿੰਘ ਬਟੂਹਾ, ਮਲਕੀਤ ਸਿੰਘ ਜੱਖਲਾਂ, ਕਾਕਾ ਸਿੰਘ ਬਟੂਹਾ, ਛੋਟਾ ਸਿੰਘ ਕਾਂਝਲਾ, ਅਮਰਜੀਤ ਸਿੰਘ ਕਾਂਝਲਾ, ਰਛਪਾਲ ਸਿੰਘ ਕੋਲਸੇੜੀ ਅਤੇ ਦੀਦਾਰ ਸਿੰਘ ਬਰੜ੍ਹਵਾਲ ਵੀ ਹਾਜਰ ਸਨ।

ਅਜੀਤ ਡੈਸਕ 07-08-2026

ਪਿਛਲੀ ਖ਼ਬਰ ਲਾਇਨ ਪਵਿੱਤਰ ਸਿੰਗਲਾ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਸੀ.ਬੀ.ਐੱਸ.ਈ. ਕਲੱਸਟਰ-17 ਕਬੱਡੀ ਮੁਕਾਬਲਿਆਂ ’ਚ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।