ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਸੰਗਰੂਰ, 9 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਕਰਮ ਸਿੰਘ ਧਨੋਆ, ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾਈ ਬੁਲਾਰੇ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਪਹਿਲਾਂ 29 ਜੁਲਾਈ ਨੂੰ ਸੰਗਰੂਰ ਵਿਖੇ ਗੌਰਮਿਟੰ ਪੈਨਸ਼ਨਰ ਜੁਆਇੰਟ ਫਰੰਟ ਪੈਨਸ਼ਨਰਾਂ ਵੱਲੋ ਪੈਨਸ਼ਨ ਰਾਂ ਦੀ ਵਿਸ਼ਾਲ ਰੈਲੀ ਵਿੱਚ ਹੋਏ ਇੱਕੱਠ ਨੇ ਸਾਬਤ ਕਰ ਦਿੱਤਾ ਕਿ ਹੁਣ ਪੈਨਸ਼ਨਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਆਰ-ਪਾਰ ਦੀ ਲੜਾਈ ਲੜਨਗੇ। ਇਸ ਰੋਸ ਅਤੇ ਜੋਸ਼ ਨੂੰ ਵੇਖਦੇ ਹੋਏ ਸਰਕਾਰ ਨੇ 12 ਅਗਸਤ ਨੂੰ ਮੰਗਾਂ ਲਈ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ।
ਦ
ਦਿੜ੍ਹਬਾ ਵਿਖੇ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ। ਤਸਵੀਰ: ਹਰਬੰਸ ਸਿੰਘ ਛਾਜਲੀ
ਰੈਲੀ ਬਾਰੇ ਜਾਣਕਾਰੀ ਦਿੰਦੇ ਹੋਏ ਪੈਨਸ਼ਨਰ ਆਗੂ। ਤਸਵੀਰ – ਮੁਕੇਸ਼ ਕੁਮਾਰ
10-08-2026
ਸੰਗਰੂਰ, 9 ਅਗਸਤ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਕਰਮ ਸਿੰਘ ਧਨੋਆ, ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾਈ ਬੁਲਾਰੇ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਪਹਿਲਾਂ 29 ਜੁਲਾਈ ਨੂੰ ਸੰਗਰੂਰ ਵਿਖੇ ਗੌਰਮਿਟੰ ਪੈਨਸ਼ਨਰ ਜੁਆਇੰਟ ਫਰੰਟ ਪੈਨਸ਼ਨਰਾਂ ਵੱਲੋ ਪੈਨਸ਼ਨ ਰਾਂ ਦੀ ਵਿਸ਼ਾਲ ਰੈਲੀ ਵਿੱਚ ਹੋਏ ਇੱਕੱਠ ਨੇ ਸਾਬਤ ਕਰ ਦਿੱਤਾ ਕਿ ਹੁਣ ਪੈਨਸ਼ਨਰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਆਰ-ਪਾਰ ਦੀ ਲੜਾਈ ਲੜਨਗੇ। ਇਸ ਰੋਸ ਅਤੇ ਜੋਸ਼ ਨੂੰ ਵੇਖਦੇ ਹੋਏ ਸਰਕਾਰ ਨੇ 12 ਅਗਸਤ ਨੂੰ ਮੰਗਾਂ ਲਈ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਧਨੋਆ ਅਤੇ ਅਰੋੜਾ ਨੇ ਕਿਹਾ ਕਿ ਜੇਕਰ ਇਸ ਮੀਟਿੰਗ ਲਈ ਕੋਈ ਟਾਲਮਟੋਲ ਦੀ ਨੀਤੀ ਅਪਣਾਈ ਗਈ ਅਤੇ ਮਹਿੰਗਾਈ ਭੱਤੇ ਦੀਆਂ ਕਿਸਤਾ, ਬਕਾਏ ਨਾ ਦਿੱਤੇ ਗਏ ਅਤੇ ਹੋਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਨਫੈਰਸ਼ਨ ਦੇ ਆਗੂਆਂ ਨੇ ਦੱਸਿਆ ਕਿ 7 ਅਗਸਤ ਨੂੰ ਮੁਲਾਜਮ ਸਾਂਝਾ ਮੰਚ ਅਤੇ ਮੁਲਾਜਮ ਪੈਨਸਨਰ ਸਾਂਝਾ ਫਰੰਟ ਦੇ ਸੱਦੇ ਤੇ ਜੋ ਚੰਡੀਗੜ ਵਿਸ਼ਾਲ ਠੱਠਾ ਮਾਰਦਾ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਇਕੱਠ ਨੇ ਸਰਕਾਰਲ ਦੀ ਨੀਦ ਹਰਾਮ ਕਰ ਦਿੱਤੀ ਹੈ ਅਤੇ ਹੁਣ ਸਰਕਾਰ ਨੂੰ ਸੋਚਣਾ ਪਵੇਗਾ ਕਿ ਆਉਣ ਵਾਲੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਤੋ ਪਹਿਲਾਂ ਮੁਲਾਜਮਾਂ ਅਤੇ ਪੈਨਸ਼ਨਰਾਂ ਨਾਲ ਕਿਸ ਤਰਾਂ ਦਾ ਵਤੀਰਾ ਅਪਣਾਉਣਾ ਹੈ, ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਖਮਿਆਜਾ ਭੁਗਤਣਾ ਪਵੇਗਾ। ਸੰਗਰੂਰ ਅਤੇ ਚੰਡੀਗੜ੍ਹ ਵਿਖੇ ਕਨਫੈਰਸ਼ਨ ਨਾਲ ਸਬੰਧਤ ਪੰਜਾਬ ਦੇ ਕੋਨੋ-ਕੋਨੇ ਵਿੱਚੋ ਪਹੁੰਚੇ ਹਜਾਰਾ ਪੈਨਸ਼ਨਰਾਂ ਦਾ ਧੰਨਵਾਦ ਕਰਦਿਆਂ ਸ੍ਰੀ ਧਨੋਆ ਅਤੇ ਅਰੋੜਾ ਨੇ ਆਉਣ ਵਾਲੇ ਸੰਘਰਸ਼ਾਂ ਵਿੱਚ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਤੇ ਪੈਨਸ਼ਨਰ ਆਗੂ ਰਵਿੰਦਰ ਸਿੰਘ ਗੁੱਡੂ, ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਸੰਗਰੂਰ ਜਿਲੇ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਨੌਰਥ, ਵਿੱਤ ਸਕੱਤਰ ਕਰਨੈਲ ਸਿੰਘ ਸੇਖੋ, ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਚੇਅਰਮੈਨ ਜੰਟ ਸਿੰਘ ਭੁੱਲਰ ਸੋਹੀਆਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਭੱਠਲ, ਸੱਤਪਾਲ ਸਿੰਗਲਾ, ਲਾਭ ਸਿੰਘ, ਸੁਰਿੰਦਰ ਸਿੰਘ ਸੋਢੀ, ਕੰਵਲਜੀਤ ਸਿੰਘ, ਸੁਨਾਮ ਤੋ ਪ੍ਰਧਾਨ ਚੇਤ ਰਾਮ ਢਿੱਲੋ, ਚੇਅਰਮੈਨ ਪ੍ਰੇਮ ਅਗਰਵਾਲ, ਜਨਰਲ ਸਕੱਤਰ ਸਵਿੰਦਰ ਸਿੰਘ, ਸਵਿੰਦਰ ਸਿੰਘ ਚੱਠਾ, ਮੇਵਾ ਸਿੰਘ ਚੱਠਾ, ਲਾਲ ਸਿੰਘ, ਬਹਾਦਰ ਸਿੰਘ, ਲਹਿਰਾਗਾਗਾ ਤੋ ਪ੍ਰਧਾਨ ਜਰਨੈਲ ਸਿਘ, ਜਨਰਲ ਸਕੱਤਰ ਮਦਨ ਲਾਲ ਗਰਗ,, ਧੂਰੀ ਦੇ ਪ੍ਰਧਾਨ ਸੁਖਦੇਵ ਸ਼ਰਮਾ,ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾ. ਅਮਰੋਜੀਤ ਸਿੰਘ, ਚਨਰਜੀਤ ਸਿੰਘ ਕੈਂਥ, ਭਵਾਨੀਗੜ ਤੋ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਜਨਰਲ ਸੁਖਦੇਵ ਸਿੰਘ ਭਵਾਨੀਗ਼਼ੜ, ਦਿੜਬਾ ਤੋ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਕ੍ਰਿਸ਼ਨ ਕੁਮਾਰ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲ, ਅਜੀਤ ਸਿੰਘ ਕੌਹਰੀਆਂ, ਜਸਵੰਤ ਸਿੰਘ ਰੋਗਲਾ, ਅਮਰਗੜ ਤੋ ਰਜਿੰਦਰ ਸਿੰਘ ਸਲਾਰ, ਤੇਜਾ ਸਿੰਘ, ਨਰਿੰਦਰਜੀਤ ਸਿੰਘ, ਸ਼ੇਰਪੁਰ ਤੋ ਵੇਦ ਸਿੰਘ ਸਿੱਧੂ, ਜਨਰਲ ਸਕੱਤਰ ਦੀਵਾਨ ਸਿਘ ਮਾਹਮਦਪੁਰ, ਮੂਨਕ ਤੋ ਪ੍ਰਧਾਨ ਮੇਘ ਸਿੰਘ, ਜਨਰਲ ਸਕੱਤਰ ਤੇਜਾ ਸਿੰਘ ਆਪਣੇ ਸਾਥੀਆਂ ਦੇ ਨਾਲ ਧਰਨੇ ਅਤੇ ਰੈਲੀ ਵਿੱਚ ਮੌਜੂਦ ਸਨ।