14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਰਪਾਲ ਸਿੰਘ ਖਡਿਆਲ ਬਣੇ ਅਕਾਲੀ ਦਲ ਦੀ ਕਮੇਟੀ ਮੈਂਬਰ

ਦਿੜ੍ਹਬਾ ਮੰਡੀ, 13 ਅਗਸਤ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਜੀ ਵੱਲੋਂ ਵੱਡੇ ਹਰਪਾਲ ਸਿੰਘ ਖਡਿਆਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

ਮਲੇਰਕੋਟਲਾ ਵਿਖੇ ਗੱਲਬਾਤ ਕਰਦੇ ਹੋਏ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਕਾਂਤਾ ਕੁਠਾਲਾ। ਤਸਵੀਰ: ਸਰੌਦ ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ ਖਡਿਆਲ। ਤਸਵੀਰ: ਔਜਲਾ 14-08-2026
ਦਿੜ੍ਹਬਾ ਮੰਡੀ, 13 ਅਗਸਤ (ਜਸਵੀਰ ਸਿੰਘ ਔਜਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਜੀ ਵੱਲੋਂ ਵੱਡੇ ਹਰਪਾਲ ਸਿੰਘ ਖਡਿਆਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਮੈਂਬਰ ਲਗਾਇਆ ਗਿਆ। ਹਰਪਾਲ ਸਿੰਘ ਖਡਿਆਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜਿਵੇਂ ਹੁਣ ਤਕ ਮੇਰੇ ਤੇ ਵਿਸ਼ਵਾਸ ਜਤਾਇਆ ਹੈ, ਉਸੇ ਤਰ੍ਹਾਂ ਪਾਰਟੀ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਦਾਂ ਰਹਾਂਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ,ਇਸ ਨੂੰ ਮਜ਼ਬੂਤ ਕਰਨਾ ਆਪਣਾ ਮੁੱਢਲਾ ਫ਼ਰਜ਼ ਬਣਦਾ ਹੈ।
ਪਿਛਲੀ ਖ਼ਬਰ ਅਮਨ ਅਰੋੜਾ ਨੇ ਵੱਖ-ਵੱਖ ਪਿੰਡਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ ਅਗਲੀ ਖ਼ਬਰ ਨੰਬਰਦਾਰਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਕਰਨ ’ਤੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।